ਲੇਵੀਆਂ 3:17 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ17 “ਇਹ ਤੁਹਾਡੇ ਸਾਰੇ ਨਿਵਾਸ ਸਥਾਨਾਂ ਵਿੱਚ ਤੁਹਾਡੀਆਂ ਪੀੜ੍ਹੀਆਂ ਦੇ ਲਈ ਸਦਾ ਦੀ ਬਿਧੀ ਹੈ ਕਿ ਤੁਸੀਂ ਚਰਬੀ ਅਤੇ ਲਹੂ ਕਦੀ ਨਾ ਖਾਣਾ।” Sien die hoofstukਪਵਿੱਤਰ ਬਾਈਬਲ O.V. Bible (BSI)17 ਇਹ ਤੁਹਾਡੀਆਂ ਪੀੜ੍ਹੀਆਂ ਦੇ ਲਈ ਤੁਹਾਡੇ ਸਾਰੇ ਵਸੇਬਿਆਂ ਵਿੱਚ ਇੱਕ ਸਦਾ ਦੀ ਬਿਧੀ ਹੈ ਭਈ ਤੁਸਾਂ ਨਾ ਚਰਬੀ ਨਾ ਲਹੂ ਖਾਣਾ।। Sien die hoofstukਪਵਿੱਤਰ ਬਾਈਬਲ17 ਇਹ ਅਸੂਲ ਤੁਹਾਡੀਆਂ ਸਾਰੀਆਂ ਪੀੜ੍ਹੀਆਂ ਤੱਕ ਹਮੇਸ਼ਾ ਜਾਰੀ ਰਹੇਗਾ। ਜਿੱਥੇ ਕਿਤੇ ਵੀ ਤੁਸੀਂ ਰਹਿੰਦੇ ਹੋਵੋ, ਤੁਹਾਨੂੰ ਕਦੇ ਵੀ ਚਰਬੀ ਜਾਂ ਖੂਨ ਨਹੀਂ ਖਾਣਾ ਚਾਹੀਦਾ।” Sien die hoofstuk |