ਲੇਵੀਆਂ 3:8 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ8 ਉਹ ਆਪਣਾ ਹੱਥ ਆਪਣੀ ਭੇਟ ਦੇ ਪਸ਼ੂ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਮੰਡਲੀ ਦੇ ਡੇਰੇ ਦੇ ਅੱਗੇ ਵੱਢ ਦੇਵੇ, ਅਤੇ ਹਾਰੂਨ ਦੇ ਪੁੱਤਰ ਉਸ ਦਾ ਲਹੂ ਜਗਵੇਦੀ ਦੇ ਚੁਫ਼ੇਰੇ ਛਿੜਕਣ। Sien die hoofstukਪਵਿੱਤਰ ਬਾਈਬਲ O.V. Bible (BSI)8 ਅਤੇ ਉਹ ਆਪਣਾ ਹੱਥ ਆਪਣੀ ਭੇਟ ਦੇ ਸਿਰ ਉੱਤੇ ਧਰ ਕੇ ਮੰਡਲੀ ਦੇ ਡੇਰੇ ਦੇ ਅੱਗੇ ਉਸ ਨੂੰ ਵੱਢ ਸੁੱਟੇ, ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਣ Sien die hoofstukਪਵਿੱਤਰ ਬਾਈਬਲ8 ਉਸ ਨੂੰ ਆਪਣਾ ਹੱਥ ਜਾਨਵਰ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਜਾਨਵਰ ਨੂੰ ਮੰਡਲੀ ਵਾਲੇ ਤੰਬੂ ਦੇ ਸਾਹਮਣੇ ਜ਼ਿਬਾਹ ਕਰਨਾ ਚਾਹੀਦਾ ਹੈ। ਫ਼ੇਰ ਹਾਰੂਨ ਦੇ ਪੁੱਤਰਾਂ ਨੂੰ ਜਾਨਵਰ ਦਾ ਖੂਨ ਜਗਵੇਦੀ ਉੱਤੇ ਸਾਰੇ ਪਾਸੇ ਛਿੜਕਨਾ ਚਾਹੀਦਾ ਹੈ। Sien die hoofstuk |