ਲੇਵੀਆਂ 3:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਤਦ ਸੁੱਖ-ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ ਅਰਥਾਤ ਉਸ ਦੀ ਚਰਬੀ ਨਾਲ ਭਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਵੱਖ ਕਰੇ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਸਾਰੀ ਚਰਬੀ ਜੋ ਆਂਦਰਾਂ ਦੇ ਨਾਲ ਜੁੜੀ ਹੋਈ ਹੈ, Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਸੁੱਖ ਸਾਂਦ ਦੀ ਬਲੀ ਵਿੱਚੋਂ ਉਹ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਚੜ੍ਹਾਵੇ, ਉਸ ਦੀ ਚਰਬੀ ਅਤੇ ਸਾਰੀ ਪੂਛ ਰੀੜ ਦੇ ਕੋਲੋਂ ਵੱਢ ਕੇ ਅਤੇ ਸਾਰੀ ਚਰਬੀ, ਜੋ ਆਂਦ੍ਰਾਂ ਦੇ ਉੱਤੇ ਹੈ Sien die hoofstukਪਵਿੱਤਰ ਬਾਈਬਲ9 ਉਸ ਨੂੰ ਸੁੱਖ-ਸਾਂਦ ਦੀ ਭੇਟ ਦਾ ਇੱਕ ਹਿੱਸਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੇ ਗਏ ਚੜ੍ਹਾਵੇ, ਵਜੋਂ ਚੜ੍ਹਾਉਣਾ ਚਾਹੀਦਾ ਹੈ। ਉਸ ਨੂੰ ਚਰਬੀ, ਸਾਰੀ ਪੂਛ ਅਤੇ ਜਿਹੜੀ ਚਰਬੀ ਜਾਨਵਰ ਦੇ ਅੰਦਰ ਅਤੇ ਅੰਦਰਲੇ ਅੰਗਾਂ ਦੇ ਆਲੇ-ਦੁਆਲੇ ਹੋਵੇ, ਚੜ੍ਹਾਉਣੀ ਚਾਹੀਦੀ ਹੈ। (ਉਸ ਨੂੰ ਰੀਢ਼ ਦੀ ਹੱਡੀ ਦੇ ਨੇੜਿਉਂ ਪੂਛ ਕੱਟ ਦੇਣੀ ਚਾਹੀਦੀ ਹੈ।) Sien die hoofstuk |