ਲੇਵੀਆਂ 4:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋ ਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਲੁੱਕੀ ਹੋਵੇ ਅਤੇ ਉਨ੍ਹਾਂ ਨੇ ਯਹੋਵਾਹ ਦੇ ਹੁਕਮਾਂ ਦੇ ਵਿਰੁੱਧ ਉਹ ਕੀਤਾ ਹੋਵੇ ਜੋ ਕਰਨ ਦੇ ਯੋਗ ਨਹੀਂ ਸੀ ਅਤੇ ਦੋਸ਼ੀ ਠਹਿਰੇ ਹੋਣ, Sien die hoofstukਪਵਿੱਤਰ ਬਾਈਬਲ O.V. Bible (BSI)13 ਜੇ ਕਦੀ ਇਸਰਾਏਲ ਦੀ ਸਾਰੀ ਮੰਡਲੀ ਅਣਜਾਣ ਹੋਕੇ ਪਾਪ ਕਰੇ ਅਤੇ ਇਹ ਗੱਲ ਸਭਾ ਤੋਂ ਗੁੱਝੀ ਹੋਵੇ ਅਤੇ ਉਹ ਨੇ ਯਹੋਵਾਹ ਦੀਆਂ ਆਗਿਆਂ ਵਿੱਚੋਂ ਉਹ ਕੀਤਾ ਜੋ ਕਰਨ ਜੋਗ ਨਹੀਂ ਸੀ ਅਤੇ ਦੋਸ਼ੀ ਹੋਵੇ Sien die hoofstukਪਵਿੱਤਰ ਬਾਈਬਲ13 “ਜੇਕਰ ਇਸਰਾਏਲ ਦੀ ਸਾਰੀ ਕੌਮ ਅਨਜਾਣੇ ਹੀ ਉਹ ਗੱਲ ਕਰਕੇ ਪਾਪ ਕਰੇ ਜਿਸ ਨੂੰ ਯਹੋਵਾਹ ਨੇ ਉਨ੍ਹਾਂ ਨੂੰ ਨਾ ਕਰਨ ਵਾਸਤੇ ਆਖਿਆ, ਉਹ ਦੋਸ਼ੀ ਹੋਣਗੇ, ਭਾਵੇਂ ਉਹ ਅਨਜਾਣ ਹਨ ਕਿ ਉਨ੍ਹਾਂ ਨੇ ਕੀਤਾ ਹੈ। Sien die hoofstuk |