ਲੇਵੀਆਂ 4:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਇਸਰਾਏਲੀਆਂ ਨੂੰ ਆਖ ਕਿ ਜੇ ਕੋਈ ਮਨੁੱਖ ਅਣਜਾਣੇ ਵਿੱਚ ਕੋਈ ਅਜਿਹਾ ਕੰਮ ਕਰਕੇ ਪਾਪ ਕਰੇ, ਜਿਨ੍ਹਾਂ ਨੂੰ ਨਾ ਕਰਨ ਦਾ ਹੁਕਮ ਯਹੋਵਾਹ ਦਿੱਤਾ ਹੈ, Sien die hoofstukਪਵਿੱਤਰ ਬਾਈਬਲ O.V. Bible (BSI)2 ਇਸਰਾਏਲੀਆਂ ਨੂੰ ਬੋਲ ਕਿ ਜੇ ਕੋਈ ਪ੍ਰਾਣੀ ਯਹੋਵਾਹ ਦੀਆਂ ਆਗਿਆਂ ਵਿੱਚੋਂ ਅਣਜਾਣ ਹੋ ਕੇ ਕਿਸੇ ਦਾ ਪਾਪ ਕਰੇ, ਉਨ੍ਹਾਂ ਗੱਲਾਂ ਵਿੱਚ ਜੋ ਕਰਨ ਜੋਗ ਨਹੀਂ ਉਨ੍ਹਾਂ ਨੂੰ ਕਰੇ Sien die hoofstukਪਵਿੱਤਰ ਬਾਈਬਲ2 “ਇਸਰਾਏਲ ਦੇ ਲੋਕਾਂ ਨੂੰ ਆਖੋ; ਜੇ ਕੋਈ ਬੰਦਾ ਅਚਨਚੇਤੀ ਪਾਪ ਕਮਾਉਂਦਾ ਹੈ ਅਤੇ ਉਨ੍ਹਾਂ ਗੱਲਾਂ ਵਿੱਚੋਂ ਕੋਈ ਕਰ ਬੈਠਦਾ ਹੈ ਜਿਹੜੀਆਂ ਯਹੋਵਾਹ ਨੇ ਕਰਨ ਤੋਂ ਮਨਾਂ ਕੀਤਾ ਹੈ, ਤਾਂ ਉਸ ਬੰਦੇ ਨੂੰ ਇਹ ਗੱਲਾਂ ਕਰਨੀਆਂ ਚਾਹੀਦੀਆਂ ਹਨ: Sien die hoofstuk |