ਲੇਵੀਆਂ 4:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਜਿਸ ਤਰ੍ਹਾਂ ਉਸ ਨੇ ਪਾਪ ਬਲੀ ਦੀ ਭੇਟ ਦੇ ਬਲ਼ਦ ਦੇ ਨਾਲ ਕੀਤਾ ਸੀ, ਉਸੇ ਤਰ੍ਹਾਂ ਹੀ ਉਹ ਇਸ ਬਲ਼ਦ ਨਾਲ ਕਰੇ ਅਤੇ ਜਾਜਕ ਇਸਰਾਏਲੀਆਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਨ੍ਹਾਂ ਦਾ ਪਾਪ ਮਾਫ਼ ਕੀਤਾ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)20 ਅਤੇ ਜਿਸ ਤਰਾਂ ਉਸ ਨੇ ਪਾਪ ਦੀ ਭੇਟ ਦੇ ਬਲਦ ਨਾਲ ਕੀਤਾ ਤੇਹਾ ਹੀ ਉਹ ਇਸ ਬਲਦ ਨਾਲ ਕਰੇ ਅਤੇ ਜਾਜਕ ਉਨ੍ਹਾਂ ਦੇ ਲਈ ਪ੍ਰਾਸਚਿਤ ਕਰੇ ਅਤੇ ਉਸ ਦੀ ਖਿਮਾ ਹੋ ਜਾਵੇਗੀ Sien die hoofstukਪਵਿੱਤਰ ਬਾਈਬਲ20 ਉਸ ਨੂੰ ਇਨ੍ਹਾਂ ਹਿੱਸਿਆਂ ਨੂੰ ਉਸੇ ਤਰ੍ਹਾਂ ਭੇਟ ਕਰਨਾ ਚਾਹੀਦਾ ਜਿਵੇਂ ਉਸ ਨੇ ਪਾਪ ਦੀ ਭੇਟ ਵਾਲੇ ਬਲਦ ਨੂੰ ਭੇਟ ਕੀਤਾ ਸੀ। ਇਸ ਤਰ੍ਹਾਂ ਜਾਜਕ ਲੋਕਾਂ ਲਈ ਪਰਾਸਚਿਤ ਕਰੇਗਾ ਅਤੇ ਉਨ੍ਹਾਂ ਦੇ ਪਾਪ ਮੁਆਫ਼ ਹੋ ਜਾਣਗੇ। Sien die hoofstuk |