Aanlyn Bybel

- Advertensies -




ਲੇਵੀਆਂ 4:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

23 ਤਦ ਜੇਕਰ ਉਸ ਦਾ ਕੀਤਾ ਹੋਇਆ ਪਾਪ ਉਸ ਉੱਤੇ ਪ੍ਰਗਟ ਹੋ ਜਾਵੇ ਤਾਂ ਉਹ ਦੋਸ਼ ਰਹਿਤ ਇੱਕ ਬੱਕਰਾ ਆਪਣੀ ਭੇਟ ਵਿੱਚ ਲਿਆਵੇ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

23 ਜੇ ਉਸ ਦਾ ਪਾਪ ਜੋ ਉਸ ਨੇ ਕੀਤਾ ਉਸ ਉੱਤੇ ਪਰਗਟ ਹੋ ਜਾਏ ਤਾਂ ਉਹ ਆਪਣੀ ਭੇਟ ਲਿਆਵੇ ਬੱਕਰੀਆਂ ਵਿੱਚੋਂ ਇੱਕ ਪਠੋਰਾ ਨਰ ਬੱਜ ਤੋਂ ਰਹਿਤ

Sien die hoofstuk Kopieer

ਪਵਿੱਤਰ ਬਾਈਬਲ

23 ਜਦੋਂ ਹਾਕਮ ਆਪਣੇ ਪਾਪ ਬਾਰੇ ਜਾਣ ਜਾਵੇ, ਉਸ ਨੂੰ ਭੇਟ ਵਜੋਂ ਇੱਕ ਬੱਕਰੀ ਲਿਆਉਣੀ ਚਾਹੀਦੀ ਹੈ ਜਿਸ ਵਿੱਚ ਕੋਈ ਨੁਕਸ ਨਾ ਹੋਵੇ।

Sien die hoofstuk Kopieer




ਲੇਵੀਆਂ 4:23

Volg ons:

Advertensies


Advertensies