Aanlyn Bybel

- Advertensies -




ਲੇਵੀਆਂ 4:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ, ਇਹ ਇੱਕ ਪਾਪ ਦੀ ਭੇਟ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਅਤੇ ਉਹ ਆਪਣਾ ਹੱਥ ਬੱਕਰੇ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਉਹ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਕੱਟਦੇ ਹਨ ਕੱਟ ਸੁੱਟੇ, ਇਹ ਇੱਕ ਪਾਪ ਦੀ ਭੇਟ ਹੈ

Sien die hoofstuk Kopieer

ਪਵਿੱਤਰ ਬਾਈਬਲ

24 ਹਾਕਮ ਨੂੰ ਬੱਕਰੀ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਹੈ ਅਤੇ ਬੱਕਰੀ ਨੂੰ ਉਸੇ ਥਾਂ ਤੇ ਮਾਰਨਾ ਚਾਹੀਦਾ ਜਿੱਥੇ ਉਹ ਯਹੋਵਾਹ ਦੇ ਸਾਹਮਣੇ ਹੋਮ ਦੀ ਭੇਟ ਨੂੰ ਜ਼ਿਬਾਹ ਕਰਦੇ ਹਨ। ਇਹ ਬੱਕਰੀ ਪਾਪ ਦੀ ਭੇਟ ਹੈ।

Sien die hoofstuk Kopieer




ਲੇਵੀਆਂ 4:24

Volg ons:

Advertensies


Advertensies