ਲੇਵੀਆਂ 4:25 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਅਤੇ ਜਾਜਕ ਉਸ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ। Sien die hoofstukਪਵਿੱਤਰ ਬਾਈਬਲ O.V. Bible (BSI)25 ਅਤੇ ਜਾਜਕ ਉਸ ਪਾਪ ਦੀ ਭੇਟ ਤੋਂ ਆਪਣੀ ਉਂਗਲ ਨਾਲ ਕੁਝ ਲੈਕੇ ਹੋਮ ਦੀ ਜਗਵੇਦੀ ਦੇ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਹਲ ਦੇਵੇ Sien die hoofstukਪਵਿੱਤਰ ਬਾਈਬਲ25 ਜਾਜਕ ਨੂੰ ਚਾਹੀਦਾ ਹੈ ਕਿ ਪਾਪ ਦੀ ਭੇਟ ਦਾ ਖੂਨ ਆਪਣੀ ਉਂਗਲੀ ਉੱਤੇ ਲਾਵੇ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਵੇ। ਜਾਜਕ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜ੍ਹੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। Sien die hoofstuk |