ਲੇਵੀਆਂ 4:26 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਅਤੇ ਉਹ ਉਸ ਦੀ ਸਾਰੀ ਚਰਬੀ ਸੁੱਖ-ਸਾਂਦ ਦੀ ਬਲੀ ਦੀ ਚਰਬੀ ਦੀ ਤਰ੍ਹਾਂ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਲਈ ਪ੍ਰਾਸਚਿਤ ਕਰੇ ਤਦ ਉਸ ਦਾ ਪਾਪ ਮਾਫ਼ ਕੀਤਾ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)26 ਅਤੇ ਉਹ ਉਸ ਦੀ ਸਾਰੀ ਚਰਬੀ ਸੁਖ ਸਾਂਦ ਦੀ ਬਲੀ ਦੀ ਚਰਬੀ ਵਰਗੀ ਜਗਵੇਦੀ ਉੱਤੇ ਸਾੜੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।। Sien die hoofstukਪਵਿੱਤਰ ਬਾਈਬਲ26 ਉਸ ਨੂੰ ਬੱਕਰੀ ਦੀ ਸਾਰੀ ਚਰਬੀ ਜਗਵੇਦੀ ਉੱਤੇ ਉਸੇ ਤਰ੍ਹਾਂ ਸਾੜ ਦੇਣੀ ਚਾਹੀਦੀ ਹੈ ਜਿਵੇਂ ਉਹ ਸੁੱਖ-ਸਾਂਦ ਦੀ ਬਲੀ ਨੂੰ ਸਾੜਦਾ ਹੈ। ਇਸ ਤਰ੍ਹਾਂ, ਜਾਜਕ ਹਾਕਮ ਲਈ ਪਰਾਸਚਿਤ ਕਰੇਗਾ ਅਤੇ ਪਰਮੇਸ਼ੁਰ ਹਾਕਮ ਨੂੰ ਮੁਆਫ਼ ਕਰ ਦੇਵੇਗਾ। Sien die hoofstuk |