ਲੇਵੀਆਂ 4:29 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਨੂੰ ਉਸ ਸਥਾਨ ਵਿੱਚ ਜਿੱਥੇ ਯਹੋਵਾਹ ਦੇ ਅੱਗੇ ਹੋਮ ਬਲੀ ਨੂੰ ਵੱਢਦੇ ਹਨ, ਵੱਢ ਦੇਵੇ। Sien die hoofstukਪਵਿੱਤਰ ਬਾਈਬਲ O.V. Bible (BSI)29 ਅਤੇ ਉਹ ਆਪਣਾ ਹੱਥ ਉਸ ਪਾਪ ਦੀ ਭੇਟ ਦੇ ਸਿਰ ਉੱਤੇ ਧਰ ਕੇ ਹੋਮ ਦੀ ਥਾਂ ਵਿੱਚ ਉਸ ਪਾਪ ਦੀ ਭੇਟ ਨੂੰ ਕੱਟ ਸੁੱਟੇ Sien die hoofstukਪਵਿੱਤਰ ਬਾਈਬਲ29 ਉਸ ਨੂੰ ਆਪਣਾ ਹੱਥ ਬੱਕਰੀ ਦੇ ਸਿਰ ਉੱਤੇ ਰੱਖਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਵਾਲੀ ਥਾਂ ਉੱਤੇ ਮਾਰਨਾ ਚਾਹੀਦਾ। Sien die hoofstuk |