ਲੇਵੀਆਂ 4:30 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਅਤੇ ਜਾਜਕ ਉਸ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ। Sien die hoofstukਪਵਿੱਤਰ ਬਾਈਬਲ O.V. Bible (BSI)30 ਅਤੇ ਜਾਜਕ ਆਪਣੀ ਉਂਗਲ ਨਾਲ ਉਸ ਦੇ ਲਹੂ ਤੋਂ ਕੁਝ ਲੈਕੇ ਉਸ ਨੂੰ ਹੋਮ ਦੀ ਜਗਵੇਦੀ ਦੇ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਸਾਰਾ ਲਹੂ ਜਗਵੇਦੀ ਦੇ ਹੇਠ ਡੋਹਲ ਦੇਵੇ Sien die hoofstukਪਵਿੱਤਰ ਬਾਈਬਲ30 ਫ਼ੇਰ ਜਾਜਕ ਨੂੰ ਆਪਣੀ ਉਂਗਲੀ ਉੱਤੇ ਬੱਕਰੀ ਦਾ ਕੁਝ ਖੂਨ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀ ਭੇਟ ਦੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਉਸ ਨੂੰ ਬਾਕੀ ਦਾ ਖੂਨ ਜਗਵੇਦੀ ਦੇ ਥੜ੍ਹੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। Sien die hoofstuk |