Aanlyn Bybel

- Advertensies -




ਲੇਵੀਆਂ 4:33 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਅਤੇ ਉਹ ਆਪਣਾ ਹੱਥ ਉਸ ਪਾਪ ਬਲੀ ਦੀ ਭੇਟ ਦੇ ਸਿਰ ਉੱਤੇ ਰੱਖੇ ਅਤੇ ਉਸ ਸਥਾਨ ਵਿੱਚ ਜਿੱਥੇ ਹੋਮ ਬਲੀ ਨੂੰ ਵੱਢਦੇ ਹਨ, ਉਸ ਨੂੰ ਇੱਕ ਪਾਪ ਬਲੀ ਦੀ ਭੇਟ ਕਰਕੇ ਵੱਢ ਦੇਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਅਤੇ ਉਹ ਆਪਣਾ ਹੱਥ ਪਾਪ ਦੀ ਭੇਟ ਦੇ ਸਿਰ ਉੱਤੇ ਧਰਕੇ ਉਸ ਥਾਂ ਵਿੱਚ ਜਿੱਥੇ ਹੋਮ ਨੂੰ ਕੱਟਦੇ ਹਨ ਉਸ ਨੂੰ ਇੱਕ ਪਾਪ ਦੀ ਭੇਟ ਕਰਕੇ ਕੱਟ ਸੁੱਟੇ

Sien die hoofstuk Kopieer

ਪਵਿੱਤਰ ਬਾਈਬਲ

33 ਉਸ ਬੰਦੇ ਨੂੰ ਜਾਨਵਰ ਦੇ ਸਿਰ ਤੇ ਆਪਣਾ ਹੱਥ ਰੱਖਣਾ ਚਾਹੀਦਾ ਅਤੇ ਇਸ ਨੂੰ ਉਸੇ ਥਾਂ ਤੇ ਪਾਪ ਦੀ ਭੇਟ ਵਜੋਂ ਮਾਰਨਾ ਚਾਹੀਦਾ ਹੈ ਜਿੱਥੇ ਉਹ ਹੋਮ ਦੀ ਭੇਟ ਦੇ ਜਾਨਵਰ ਨੂੰ ਮਾਰਦੇ ਹਨ।

Sien die hoofstuk Kopieer




ਲੇਵੀਆਂ 4:33

Volg ons:

Advertensies


Advertensies