ਲੇਵੀਆਂ 4:34 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਅਤੇ ਜਾਜਕ ਪਾਪ ਬਲੀ ਦੀ ਭੇਟ ਦੇ ਲਹੂ ਤੋਂ ਕੁਝ ਲੈ ਕੇ ਆਪਣੀ ਉਂਗਲ ਨਾਲ ਹੋਮ ਦੀ ਜਗਵੇਦੀ ਦੇ ਸਿੰਗਾਂ ਉੱਤੇ ਲਗਾਵੇ ਅਤੇ ਉਸ ਦਾ ਲਹੂ ਹੋਮ ਦੀ ਜਗਵੇਦੀ ਦੇ ਹੇਠ ਡੋਲ੍ਹ ਦੇਵੇ। Sien die hoofstukਪਵਿੱਤਰ ਬਾਈਬਲ O.V. Bible (BSI)34 ਅਤੇ ਜਾਜਕ ਆਪਣੀ ਉਂਗਲ ਨਾਲ ਪਾਪ ਦੀ ਭੇਟ ਤੋਂ ਕੁਝ ਲਹੂ ਲੈਕੇ ਹੋਮ ਦੀ ਜਗਵੇਦੀ ਸਿੰਙਾਂ ਉੱਤੇ ਪਾਵੇ ਅਤੇ ਉਸ ਦਾ ਸਾਰਾ ਲਹੂ ਜਗਵੇਦੀ ਦੇ ਹੇਠ ਡੋਹਲ ਦੇਵੇ Sien die hoofstukਪਵਿੱਤਰ ਬਾਈਬਲ34 ਜਾਜਕ ਨੂੰ ਪਾਪ ਦੀ ਭੇਟ ਦਾ ਕੁਝ ਖੂਨ ਆਪਣੀ ਉਂਗਲੀ ਉੱਤੇ ਲਾਉਣਾ ਚਾਹੀਦਾ ਹੈ ਅਤੇ ਇਸ ਨੂੰ ਹੋਮ ਦੀਆਂ ਭੇਟਾਂ ਵਾਲੀ ਜਗਵੇਦੀ ਦੇ ਕੋਨਿਆਂ ਉੱਤੇ ਲਾਉਣਾ ਚਾਹੀਦਾ ਹੈ। ਫ਼ੇਰ ਜਾਜਕ ਨੂੰ ਲੇਲੇ ਦਾ ਸਾਰਾ ਖੂਨ ਜਗਵੇਦੀ ਦੇ ਥੜ੍ਹੇ ਉੱਤੇ ਡੋਲ੍ਹ ਦੇਣਾ ਚਾਹੀਦਾ ਹੈ। Sien die hoofstuk |