ਲੇਵੀਆਂ 4:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਉਹ ਉਸ ਬਲ਼ਦ ਨੂੰ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਦੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲ਼ਦ ਦੇ ਸਿਰ ਉੱਤੇ ਰੱਖੇ ਅਤੇ ਉਸ ਬਲ਼ਦ ਨੂੰ ਯਹੋਵਾਹ ਦੇ ਅੱਗੇ ਵੱਢ ਸੁੱਟੇ, Sien die hoofstukਪਵਿੱਤਰ ਬਾਈਬਲ O.V. Bible (BSI)4 ਅਰ ਉਹ ਉਸ ਬਲਦ ਨੂੰ ਮੰਡਲੀ ਦੇ ਡੇਰੇ ਦੇ ਬੂਹੇ ਕੋਲ ਯਹੋਵਾਹ ਦੇ ਅੱਗੇ ਲਿਆਵੇ ਅਤੇ ਆਪਣਾ ਹੱਥ ਬਲਦ ਦੇ ਸਿਰ ਉੱਤੇ ਧਰਕੇ ਬਲਦ ਨੂੰ ਯਹੋਵਾਹ ਦੇ ਅੱਗੇ ਕੱਟ ਸਿੱਟੇ Sien die hoofstukਪਵਿੱਤਰ ਬਾਈਬਲ4 ਉਸ ਨੂੰ ਬਲਦ ਨੂੰ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਤੇ ਯਹੋਵਾਹ ਦੇ ਸਾਹਮਣੇ ਲਿਆਉਣਾ ਚਾਹੀਦਾ ਹੈ। ਉਸ ਨੂੰ ਆਪਣਾ ਹੱਥ ਬਲਦ ਦੇ ਸਿਰ ਉੱਤੇ ਰੱਖਣਾ ਚਾਹੀਦਾ ਅਤੇ ਇਸ ਨੂੰ ਯਹੋਵਾਹ ਦੇ ਸਾਹਮਣੇ ਮਾਰਨਾ ਚਾਹੀਦਾ ਹੈ। Sien die hoofstuk |