Aanlyn Bybel

- Advertensies -




ਲੇਵੀਆਂ 4:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਦੋਵੇਂ ਗੁਰਦੇ ਅਤੇ ਲੱਕ ਦੇ ਉੱਤੇ ਜਿਹੜੀ ਚਰਬੀ ਹੈ ਅਤੇ ਉਹ ਝਿੱਲੀ ਜੋ ਕਲੇਜੇ ਉੱਤੇ ਹੈ, ਉਸ ਨੂੰ ਗੁਰਦਿਆਂ ਸਮੇਤ ਵੱਖਰੀ ਕਰੇ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਅਤੇ ਦੋਵੇਂ ਗੁਰਦੇ ਅਤੇ ਵੱਖੀਆਂ ਦੇ ਕੋਲ ਉਨ੍ਹਾਂ ਉੱਤੇ ਜਿਹੜੀ ਚਰਬੀ ਹੈ ਅਤੇ ਉਸ ਝਿੱਲੀ ਨੂੰ ਜੋ ਕਲੇਜੇ ਉੱਤੇ ਹੈ ਗੁਰਦਿਆਂ ਸਣੇ ਉਹ ਵੱਖਰੀ ਕਰੇ

Sien die hoofstuk Kopieer

ਪਵਿੱਤਰ ਬਾਈਬਲ

9 ਉਹ ਦੋਵੇਂ ਗੁਰਦੇ ਅਤੇ ਉਨ੍ਹਾਂ ਉਤਲੀ ਪੁੱਠ ਦੇ ਹੇਠਲੇ ਹਿੱਸੇ ਦੀ ਚਰਬੀ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲੈ ਲਵੇ ਜਿਸ ਨੂੰ ਉਹ ਗੁਰਦਿਆਂ ਦੇ ਨਾਲ ਲਾਹ ਲੈਂਦਾ ਹੈ।

Sien die hoofstuk Kopieer




ਲੇਵੀਆਂ 4:9

Volg ons:

Advertensies


Advertensies