ਲੇਵੀਆਂ 5:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਦੂਜੇ ਪੰਛੀ ਨੂੰ ਹੋਮ ਬਲੀ ਕਰਕੇ ਬਿਧੀ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦੇ ਲਈ ਉਸ ਦਾ ਪ੍ਰਾਸਚਿਤ ਕਰੇ ਤਦ ਉਸ ਨੂੰ ਮਾਫ਼ ਕੀਤਾ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਉਹ ਦੂਜੀ ਨੂੰ ਹੋਮ ਬਲੀ ਕਰਕੇ ਮਰਜਾਦਾ ਦੇ ਅਨੁਸਾਰ ਚੜ੍ਹਾਵੇ ਅਤੇ ਜਾਜਕ ਉਸ ਦੇ ਪਾਪ ਦਾ ਲਈ ਜੋ ਉਸ ਨੇ ਕੀਤਾ ਹੈ ਉਸ ਦੇ ਪ੍ਰਾਸਚਿਤ ਕਰੇ ਅਤੇ ਉਹ ਦੀ ਖਿਮਾ ਹੋ ਜਾਵੇਗੀ।। Sien die hoofstukਪਵਿੱਤਰ ਬਾਈਬਲ10 ਫ਼ੇਰ ਜਾਜਕ ਨੂੰ ਦੂਸਰਾ ਪੰਛੀ ਹੋਮ ਦੀ ਭੇਟ ਦੇ ਨੇਮਾਂ ਅਨੁਸਾਰ ਭੇਟ ਕਰਨਾ ਚਾਹੀਦਾ ਹੈ। ਇਸ ਤਰ੍ਹਾਂ ਜਾਜਕ ਉਸ ਬੰਦੇ ਨੂੰ, ਉਸ ਦੇ ਕੀਤੇ ਪਾਪਾਂ ਤੋਂ ਪਾਕ ਕਰ ਦੇਵੇਗਾ। ਅਤੇ ਪਰਮੇਸ਼ੁਰ ਉਸ ਬੰਦੇ ਨੂੰ ਮਾਫ਼ ਕਰ ਦੇਵੇਗਾ। Sien die hoofstuk |