ਲੇਵੀਆਂ 5:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ18 ਇਸ ਲਈ ਉਹ ਇੱਕ ਦੋਸ਼ ਰਹਿਤ ਭੇਡੂ ਦੋਸ਼ ਬਲੀ ਕਰਕੇ ਜਾਜਕ ਦੇ ਕੋਲ ਲਿਆਵੇ, ਉਹ ਜਿੰਨਾਂ ਜਾਜਕ ਠਹਿਰਾਉਣ ਓਨ੍ਹੇ ਹੀ ਮੁੱਲ ਦਾ ਹੋਵੇ ਅਤੇ ਜਾਜਕ ਉਸ ਦੇ ਲਈ ਉਸ ਦੇ ਅਣਜਾਣਪੁਣੇ ਵਿੱਚ ਕੀਤੇ ਹੋਏ ਪਾਪ ਦਾ ਪ੍ਰਾਸਚਿਤ ਕਰੇ ਅਤੇ ਉਸ ਨੂੰ ਮਾਫ਼ ਕੀਤਾ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)18 ਅਤੇ ਉਹ ਇੱਜੜ ਵਿੱਚੋਂ ਬੱਜ ਤੋਂ ਰਹਿਤ ਇੱਕ ਛੱਤ੍ਰਾ ਤੇਰੇ ਮੁੱਲ ਠਹਿਰਾਉਣ ਦੇ ਅਨੁਸਾਰ ਦੋਸ਼ ਦੀ ਭੇਟ ਲਈ ਜਾਜਕ ਕੋਲ ਲਿਆਵੇ ਅਤੇ ਜਾਜਕ ਉਸ ਦੇ ਲਈ ਉਸ ਅਣਜਾਣ ਪੁਣੇ ਦੀ, ਜਿਸ ਦੇ ਵਿੱਚ ਉਸ ਨੇ ਪਾਪ ਕੀਤਾ ਸੀ ਅਤੇ ਉਸ ਨੂੰ ਖਬਰ ਨਹੀਂ ਹੋਈ ਸੀ, ਪ੍ਰਾਸਚਿਤ ਕਰੇ ਅਤੇ ਉਸ ਨੂੰ ਖਿਮਾ ਹੋ ਜਾਵੇਗੀ Sien die hoofstukਪਵਿੱਤਰ ਬਾਈਬਲ18 ਉਸ ਨੂੰ ਇੱਕ ਬੇਨੁਕਸ ਅਤੇ ਜਾਜਕ ਦੁਆਰਾ ਨਿਰਧਾਰਿਤ ਕੀਤੀ ਗਈ ਕੀਮਤ ਦਾ ਭੇਡੂ ਉਸ ਕੋਲ ਲਿਆਉਣਾ ਚਾਹੀਦਾ ਹੈ। ਉਹ ਭੇਡੂ ਦੋਸ਼ ਦੀ ਭੇਟ ਹੋਵੇਗਾ। ਇਸ ਤਰ੍ਹਾਂ ਜਾਜਕ ਉਸ ਬੰਦੇ ਲਈ ਉਸ ਪਾਪ ਖਾਤਰ ਪਰਾਸਚਿਤ ਕਰੇਗਾ ਜੋ ਉਸ ਨੇ ਅਨਜਾਣੇ ਵਿੱਚ ਕੀਤਾ ਸੀ ਅਤੇ ਉਹ ਮਾਫ਼ ਹੋ ਜਾਵੇਗਾ। Sien die hoofstuk |