ਲੇਵੀਆਂ 5:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਜੇਕਰ ਕੋਈ ਮਨੁੱਖ ਅਣਜਾਣੇ ਵਿੱਚ ਕਿਸੇ ਅਪਵਿੱਤਰ ਵਸਤੂ ਨੂੰ ਛੂਹ ਲਵੇ, ਭਾਵੇਂ ਅਪਵਿੱਤਰ ਜਾਨਵਰ, ਜਾਂ ਅਪਵਿੱਤਰ ਪਸ਼ੂ, ਜਾਂ ਅਪਵਿੱਤਰ ਘਿਸਰਨ ਵਾਲੇ ਜੀਵ-ਜੰਤੂਆਂ ਵਿੱਚੋਂ ਕਿਸੇ ਦੀ ਲੋਥ ਹੋਵੇ, ਤਾਂ ਉਹ ਵੀ ਅਪਵਿੱਤਰ ਅਤੇ ਦੋਸ਼ੀ ਠਹਿਰੇਗਾ। Sien die hoofstukਪਵਿੱਤਰ ਬਾਈਬਲ O.V. Bible (BSI)2 ਯਾ ਜੇ ਕੋਈ ਪ੍ਰਾਣੀ ਕਿਸੇ ਅਪਵਿੱਤ੍ਰ ਵਸਤੂ ਨੂੰ ਛੋਹੇ, ਭਾਂਵੇ ਅਪਵਿੱਤ੍ਰ ਪਸੂ ਦੀ ਲੋਥ, ਯਾ ਅਪਵਿੱਤ੍ਰ ਡੰਗਰ ਦੀ ਲੋਥ, ਯਾ ਅਪਵਿੱਤ੍ਰ ਕੀੜਿਆਂ ਦੀ ਲੋਥ ਅਤੇ ਉਹ ਉਸ ਨੂੰ ਮਲੂਮ ਨਾ ਹੋਵੇ, ਉਹ ਭੀ ਅਪਵਿੱਤ੍ਰ ਅਤੇ ਦੋਸ਼ੀ ਠਹਿਰੇਗਾ Sien die hoofstukਪਵਿੱਤਰ ਬਾਈਬਲ2 “ਜਾਂ ਸ਼ਾਇਦ ਕੋਈ ਬੰਦਾ ਕਿਸੇ ਨਾਪਾਕ ਸ਼ੈਅ ਨੂੰ ਛੂਹ ਲਵੇ। ਇਹ ਕਿਸੇ ਨਾਪਾਕ ਪਾਲਤੂ ਜਾਨਵਰ ਦੀ ਲਾਸ਼ ਹੋ ਸੱਕਦੀ ਹੈ, ਜਾਂ ਕਿਸੇ ਨਾਪਾਕ ਜੰਗਲੀ ਜਾਨਵਰ ਦੀ ਲਾਸ਼ ਹੋ ਸੱਕਦੀ ਹੈ, ਜਾਂ ਇਹ ਕਿਸੇ ਨਾਪਾਕ ਰੀਂਗਦੇ ਜਾਨਵਰ ਦੀ ਵੀ ਹੋ ਸੱਕਦੀ ਹੈ। ਹੋ ਸੱਕਦਾ ਕਿ ਉਹ ਬੰਦਾ ਸਚੇਤ ਨਾ ਹੋਵੇ ਕਿ ਉਸ ਨੇ ਇਨ੍ਹਾਂ ਚੀਜ਼ਾਂ ਨੂੰ ਛੂਹ ਲਿਆ, ਪਰ ਹਾਲੇ ਵੀ ਉਹ ਪਲੀਤ ਹੈ ਅਤੇ ਉਹ ਦੋਸ਼ੀ ਹੈ। Sien die hoofstuk |