Aanlyn Bybel

- Advertensies -




ਲੇਵੀਆਂ 6:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

4 ਤਾਂ ਜਦ ਉਹ ਅਜਿਹਾ ਕੰਮ ਕਰਕੇ ਦੋਸ਼ੀ ਠਹਿਰੇ ਤਾਂ ਜਿਹੜੀ ਵਸਤੂ ਉਸ ਨੇ ਖੋਹ ਲਈ ਸੀ, ਜਾਂ ਉਸ ਨੂੰ ਛਲ ਨਾਲ ਮਿਲੀ, ਜਾਂ ਉਸ ਦੇ ਕੋਲ ਗਿਰਵੀ ਰੱਖੀ ਸੀ, ਜਾਂ ਗੁਆਚੀ ਹੋਈ ਵਸਤੂ ਉਸ ਨੂੰ ਲੱਭੀ ਹੋਵੇ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

4 ਤਾਂ ਅਜਿਹਾ ਹੋਵੇਗਾ, ਇਸ ਲਈ, ਜੋ ਉਸ ਨੇ ਪਾਪ ਕੀਤਾ ਅਤੇ ਦੋਸ਼ੀ ਹੋਇਆ ਤਾਂ ਉਸ ਵਸਤ ਨੂੰ ਜੋ ਉਸ ਨੇ ਖੋਹ ਲਈ ਸੀ, ਯਾ ਉਹ ਵਸਤ ਜੋ ਉਸ ਨੂੰ ਛਲ ਨਾਲ ਮਿਲੀ ਹੈ, ਯਾ ਉਹ ਜੋ ਉਸ ਦੇ ਕੋਲ ਅਮਾਨ ਰੱਖਿਆ ਹੈ, ਯਾ ਉਹ ਗੁਆਚੀ ਹੋਈ ਵਸਤ ਜੋ ਉਸ ਨੇ ਲੱਭੀ ਹੈ ਸੋ ਮੋੜ ਦੇਵੇ

Sien die hoofstuk Kopieer

ਪਵਿੱਤਰ ਬਾਈਬਲ

4 ਜੇ ਕੋਈ ਬੰਦਾ ਇਨ੍ਹਾਂ ਵਿੱਚੋਂ ਕੋਈ ਗੱਲ ਕਰੇ, ਤਾਂ ਉਹ ਬੰਦਾ ਪਾਪ ਦਾ ਦੋਸ਼ੀ ਹੈ। ਉਸ ਬੰਦੇ ਨੂੰ ਉਹ ਚੀਜ਼ ਵਾਪਸ ਲਿਆਉਣੀ ਚਾਹੀਦੀ ਹੈ ਜੋ ਉਸ ਨੇ ਚੋਰੀ ਕੀਤੀ, ਜਾਂ ਜਿਸ ਨੂੰ ਉਸ ਨੇ ਧੋਖੇ ਨਾਲ ਲਿਆ, ਜਾਂ ਉਸ ਨੇ ਜੋ ਕੁਝ ਵੀ ਲਿਆ ਜਿਸ ਨੂੰ ਕਿਸੇ ਹੋਰ ਨੇ ਅਮਾਨਤ ਦੇ ਤੌਰ ਤੇ ਰੱਖਣ ਲਈ ਦਿੱਤਾ ਸੀ। ਜਾਂ ਜੋ ਕੁਝ ਵੀ ਉਸ ਨੂੰ ਲੱਭਿਆ ਅਤੇ ਉਸ ਬਾਰੇ ਝੂਠ ਬੋਲਿਆ,

Sien die hoofstuk Kopieer




ਲੇਵੀਆਂ 6:4

Volg ons:

Advertensies


Advertensies