ਲੇਵੀਆਂ 6:7 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਕੰਮ ਵਿੱਚ ਉਸ ਨੇ ਪਾਪ ਕੀਤਾ ਹੋਵੇ, ਉਹ ਉਸ ਨੂੰ ਮਾਫ਼ ਕੀਤਾ ਜਾਵੇਗਾ। Sien die hoofstukਪਵਿੱਤਰ ਬਾਈਬਲ O.V. Bible (BSI)7 ਅਤੇ ਜਾਜਕ ਉਸ ਦੇ ਲਈ ਯਹੋਵਾਹ ਦੇ ਅੱਗੇ ਪ੍ਰਾਸਚਿਤ ਕਰੇ ਅਤੇ ਜਿਸ ਦੇ ਵਿੱਚ ਉਸ ਨੇ ਪਾਪ ਕੀਤਾ ਹੈ, ਸੋ ਸਭ ਕੁਝ ਦੀ ਖਿਮਾ ਉਸ ਨੂੰ ਹੋ ਜਾਵੇਗੀ।। Sien die hoofstukਪਵਿੱਤਰ ਬਾਈਬਲ7 ਫ਼ੇਰ ਜਾਜਕ ਯਹੋਵਾਹ ਦੇ ਅੱਗੇ ਜਾਵੇਗਾ ਅਤੇ ਉਸ ਵਿਅਕਤੀ ਲਈ ਪਰਾਸਚਿਤ ਕਰੇਗਾ ਅਤੇ ਉਹ ਗੱਲਾਂ ਜਿਨ੍ਹਾਂ ਨੂੰ ਕਰਕੇ ਉਹ ਦੋਸ਼ੀ ਬਣਿਆ ਸੀ ਮਾਫ਼ ਕਰ ਦਿੱਤੀਆਂ ਜਾਣਗੀਆਂ।” Sien die hoofstuk |