ਲੇਵੀਆਂ 6:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਆਖ ਕੇ ਹੁਕਮ ਦੇ ਕਿ ਹੋਮ ਬਲੀ ਦੀ ਭੇਟ ਦੀ ਬਿਵਸਥਾ ਇਹ ਹੈ: ਹੋਮ ਬਲੀ ਸਾਰੀ ਰਾਤ ਤੋਂ ਸਵੇਰ ਤੱਕ ਜਗਵੇਦੀ ਦੇ ਉੱਤੇ ਪਈ ਰਹੇ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਬਲ਼ਦੀ ਰਹੇ। Sien die hoofstukਪਵਿੱਤਰ ਬਾਈਬਲ O.V. Bible (BSI)9 ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੂੰ ਇਹ ਆਖ ਕੇ ਆਗਿਆ ਦੇਵੀਂ, ਹੋਮ ਦੀ ਭੇਟ ਦੀ ਬਿਵਸਥਾ ਇਹ ਹੈ। ਇਸ ਕਰਕੇ ਹੋਮ ਦੀ ਭੇਟ ਹੈ ਜੋ ਜਗਵੇਦੀ ਦੇ ਉੱਤੇ ਸਾਰੀ ਰਾਤ ਸਵੇਰ ਤੋੜੀ ਸੜਦੀ ਰਹਿੰਦੀ ਹੈ ਅਤੇ ਜਗਵੇਦੀ ਦੀ ਅੱਗ ਉਸ ਦੇ ਵਿੱਚ ਸੜਦੀ ਹੋਵੇ Sien die hoofstukਪਵਿੱਤਰ ਬਾਈਬਲ9 “ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਇਹ ਹੁਕਮ ਦਿਉ; ਇਹ ਹੋਮ ਦੀ ਭੇਟ ਦੀ ਬਿਧੀ ਹੈ। ਹੋਮ ਦੀ ਭੇਟ ਸਾਰੀ ਰਾਤ, ਸਵੇਰ ਹੋਣ ਤੀਕ ਜਗਵੇਦੀ ਉੱਤੇ ਰਹਿਣੀ ਚਾਹੀਦੀ ਹੈ। ਜਗਵੇਦੀ ਦੀ ਅੱਗ ਬਲਦੀ ਰਹਿਣੀ ਚਾਹੀਦੀ ਹੈ। Sien die hoofstuk |