ਲੇਵੀਆਂ 7:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਅਤੇ ਸਾਰੀਆਂ ਮੈਦੇ ਦੀਆਂ ਭੇਟਾਂ, ਭਾਵੇਂ ਤੇਲ ਨਾਲ ਰਲੀਆਂ ਹੋਈਆਂ ਹੋਣ ਭਾਵੇਂ ਰੁੱਖੀਆਂ, ਉਹ ਹਾਰੂਨ ਦੇ ਸਾਰੇ ਪੁੱਤਰਾਂ ਨੂੰ ਇੱਕੋ ਬਰਾਬਰ ਵੰਡੀਆਂ ਜਾਣ। Sien die hoofstukਪਵਿੱਤਰ ਬਾਈਬਲ O.V. Bible (BSI)10 ਅਤੇ ਸੱਭੇ ਮੈਦੇ ਦੀਆਂ ਭੇਟਾਂ ਭਾਵੇਂ ਤੇਲ ਨਾਲ ਰਲੀਆਂ ਹੋਈਆਂ ਭਾਵੇਂ ਰੁੱਖੀਆਂ, ਸੋ ਹਾਰੂਨ ਦੇ ਸਾਰੇ ਪੁੱਤ੍ਰ ਇੱਕੋ ਜਿਹੇ ਵੰਡਣ।। Sien die hoofstukਪਵਿੱਤਰ ਬਾਈਬਲ10 ਪਰ ਹਰ ਅਨਾਜ ਦੀ ਭੇਟ ਜੋ ਸੁੱਕੀ ਹੈ ਜਾਂ ਤੇਲ ਨਾਲ ਮਿਲੀ ਹੋਈ ਹਾਰੂਨ ਦੇ ਸਾਰੇ ਪੁੱਤਰਾਂ ਦੀ ਹੋਵੇਗੀ। ਉਹ ਇਸ ਭੋਜਨ ਨੂੰ ਸਾਂਝਾ ਕਰਨਗੇ। Sien die hoofstuk |