ਲੇਵੀਆਂ 7:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ12 ਜੇ ਉਹ ਉਸ ਨੂੰ ਧੰਨਵਾਦ ਦੇ ਲਈ ਚੜ੍ਹਾਵੇ ਤਾਂ ਉਹ ਆਪਣੀ ਧੰਨਵਾਦ ਦੀ ਭੇਟ ਵਿੱਚ, ਤੇਲ ਨਾਲ ਗੁੰਨ੍ਹੇ ਹੋਏ ਪਤੀਰੇ ਫੁਲਕੇ, ਤੇਲ ਨਾਲ ਚੋਪੜੀ ਹੋਈ ਪਤੀਰੀ ਮੱਠੀ ਅਤੇ ਮੈਦੇ ਦੀਆਂ ਤੇਲ ਨਾਲ ਤਲੀਆਂ ਹੋਈਆਂ ਪੂੜੀਆਂ ਚੜ੍ਹਾਵੇ, Sien die hoofstukਪਵਿੱਤਰ ਬਾਈਬਲ O.V. Bible (BSI)12 ਜੇ ਉਹ ਉਸ ਨੂੰ ਧੰਨਵਾਦਾਂ ਲਈ ਚੜ੍ਹਾਵੇ ਤਾਂ ਉਹ ਆਪਣੇ ਧੰਨਵਾਦ ਦੀ ਭੇਟ ਵਿੱਚ ਤੇਲ ਨਾਲ ਗੁੰਨੇ ਹੋਏ ਪਤੀਰੇ ਫੁਲਕੇ ਅਤੇ ਤੇਲ ਨਾਲ ਚੋਪੜੀ ਹੋਈ ਪਤੀਰੀ ਮੱਠੀ ਅਤੇ ਮੈਦੇ ਦੀਆਂ ਤੇਲ ਨਾਲ ਤਲੀਆਂ ਹੋਇਆਂ ਪੂੜੀਆਂ ਚੜ੍ਹਾਵੇ Sien die hoofstukਪਵਿੱਤਰ ਬਾਈਬਲ12 ਜੇਕਰ ਉਹ ਧੰਨਵਾਦ ਲਈ ਸੁੱਖ-ਸਾਂਦ ਦੀ ਭੇਟ ਲਿਆਉਂਦਾ, ਉਸ ਨੂੰ ਤੇਲ ਨਾਲ ਮਿਲੀ ਬੇਖਮੀਰੀ ਰੋਟੀ, ਬੇਖਮੀਰੀਆਂ ਮਠੀਆਂ ਉੱਤੇ ਤੇਲ ਪਾਕੇ ਅਤੇ ਤੇਲ ਨਾਲ ਮਿਲੇ ਹੋਏ ਮੈਦੇ ਦੇ ਕੇਕ ਵੀ ਲਿਆਉਣੇ ਚਾਹੀਦੇ ਹਨ। Sien die hoofstuk |