ਲੇਵੀਆਂ 7:25 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ25 ਕੋਈ ਵੀ ਜਿਹੜਾ ਅਜਿਹੇ ਪਸ਼ੂ ਦੀ ਚਰਬੀ ਨੂੰ ਖਾਵੇ, ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਤਾਂ ਉਸ ਨੂੰ ਖਾਣ ਵਾਲਾ ਮਨੁੱਖ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ। Sien die hoofstukਪਵਿੱਤਰ ਬਾਈਬਲ O.V. Bible (BSI)25 ਕਿਉਂ ਕੇ ਜਿਹੜਾ ਉਸ ਪਸੂ ਦੀ ਜਿਸ ਨੂੰ ਮਨੁੱਖ ਯਹੋਵਾਹ ਦੇ ਅੱਗੇ ਅੱਗ ਦੀ ਭੇਟ ਕਰਕੇ ਚੜ੍ਹਾਉਂਦੇ ਹਨ ਚਰਬੀ ਖਾਵੇ ਤਾਂ ਉਹ ਪ੍ਰਾਣੀ, ਜੋ ਉਸ ਨੂੰ ਖਾਂਦਾ ਹੈ ਸੋ ਆਪਣੇ ਲੋਕਾਂ ਵਿੱਚੋਂ ਛੇਕਿਆ ਜਾਵੇ Sien die hoofstukਪਵਿੱਤਰ ਬਾਈਬਲ25 ਜੇ ਕੋਈ ਬੰਦਾ ਯਹੋਵਾਹ ਨੂੰ ਅੱਗ ਦੁਆਰਾ ਦਿੱਤੀ ਗਈ ਭੇਟ ਦੇ ਜਾਨਵਰ ਦੀ ਚਰਬੀ ਖਾਂਦਾ ਹੈ, ਉਸ ਨੂੰ ਉਸ ਦੇ ਲੋਕਾਂ ਤੋਂ ਵੱਖ ਕਰ ਦੇਣਾ ਚਾਹੀਦਾ ਹੈ। Sien die hoofstuk |