Aanlyn Bybel

- Advertensies -




ਲੇਵੀਆਂ 7:29 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

29 ਇਸਰਾਏਲੀਆਂ ਨੂੰ ਇਹ ਆਖ ਕਿ ਜੋ ਕੋਈ ਯਹੋਵਾਹ ਦੇ ਅੱਗੇ ਆਪਣੀਆਂ ਸੁੱਖ-ਸਾਂਦ ਦੀਆਂ ਭੇਟਾਂ ਚੜ੍ਹਾਵੇ, ਉਹ ਆਪਣੀਆਂ ਉਸੇ ਸੁੱਖ-ਸਾਂਦ ਦੀਆਂ ਭੇਟਾਂ ਵਿੱਚੋਂ ਯਹੋਵਾਹ ਦੇ ਅੱਗੇ ਲਿਆਵੇ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

29 ਇਸਰਾਏਲੀਆਂ ਨਾਲ ਇਹ ਬੋਲ ਕਿ ਉਹ ਜਿਹੜਾ ਯਹੋਵਾਹ ਦੇ ਅੱਗੇ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਚੜ੍ਹਾਵੇ, ਸੋ ਆਪਣੀਆਂ ਸੁਖ ਸਾਂਦ ਦੀਆਂ ਭੇਟਾਂ ਵਿੱਚੋਂ ਯਹੋਵਾਹ ਦੇ ਅੱਗੇ ਲਿਆਵੇ

Sien die hoofstuk Kopieer

ਪਵਿੱਤਰ ਬਾਈਬਲ

29 “ਇਸਰਾਏਲ ਦੇ ਲੋਕਾਂ ਨੂੰ ਆਖ; ਜੇ ਕੋਈ ਬੰਦਾ ਯਹੋਵਾਹ ਲਈ ਸੁੱਖ-ਸਾਂਦ ਦੀ ਭੇਟ ਲੈ ਕੇ ਆਵੇ, ਤਾਂ ਉਹ ਬੰਦਾ ਉਸ ਸੁਗਾਤ ਦਾ ਇੱਕ ਹਿੱਸਾ ਯਹੋਵਾਹ ਨੂੰ ਦੇਵੇ।

Sien die hoofstuk Kopieer




ਲੇਵੀਆਂ 7:29

Volg ons:

Advertensies


Advertensies