ਲੇਵੀਆਂ 7:3 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਅਤੇ ਉਹ ਉਸ ਦੀ ਸਾਰੀ ਚਰਬੀ ਨੂੰ ਚੜ੍ਹਾਉਣ ਅਰਥਾਤ ਮੋਟੀ ਪੂਛ ਅਤੇ ਉਹ ਚਰਬੀ ਜਿਹੜੀ ਆਂਦਰਾਂ ਨੂੰ ਢੱਕਦੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)3 ਅਤੇ ਉਹ ਉਸ ਦੀ ਸਾਰੀ ਚਰਬੀ ਚੜ੍ਹਾਵੇ, ਪੂਛ ਅਤੇ ਉਹ ਚਰਬੀ ਜੋ ਆਂਦ੍ਰਾਂ ਨੂੰ ਢੱਕਦੀ ਹੈ Sien die hoofstukਪਵਿੱਤਰ ਬਾਈਬਲ3 “ਜਾਜਕ ਨੂੰ ਦੋਸ਼ ਦੀ ਭੇਟ ਦੀ ਸਾਰੀ ਚਰਬੀ ਭੇਟ ਕਰਨੀ ਚਾਹੀਦੀ ਹੈ। ਉਸ ਨੂੰ ਚਰਬੀ ਵਾਲੀ ਪੂਛ ਅਤੇ ਉਹ ਚਰਬੀ ਜਿਹੜੀ ਉਸ ਦੇ ਅੰਦਰਲੇ ਅੰਗਾਂ ਵਿੱਚ ਹੈ, ਭੇਟ ਕਰਨੀ ਚਾਹੀਦੀ ਹੈ। Sien die hoofstuk |