Aanlyn Bybel

- Advertensies -




ਲੇਵੀਆਂ 7:33 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

33 ਹਾਰੂਨ ਦੇ ਪੁੱਤਰਾਂ ਵਿੱਚੋਂ ਜਿਹੜਾ ਸੁੱਖ-ਸਾਂਦ ਦੀਆਂ ਭੇਟਾਂ ਦਾ ਲਹੂ ਅਤੇ ਚਰਬੀ ਚੜ੍ਹਾਵੇ, ਸੱਜਾ ਪੱਟ ਉਸੇ ਦਾ ਹਿੱਸਾ ਹੋਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

33 ਜਿਹੜਾ ਹਾਰੂਨ ਦੇ ਪੁੱਤ੍ਰਾਂ ਵਿੱਚੋਂ ਸੁਖ ਸਾਂਦ ਦੀਆਂ ਭੇਟਾਂ ਦਾ ਲਹੂ ਚੜ੍ਹਾਵੇ ਅਤੇ ਚਰਬੀ, ਉਹ ਸੱਜੀ ਰਾਣ ਆਪਣਾ ਭਾਗ ਜਾਣ ਕੇ ਰੱਖੇ

Sien die hoofstuk Kopieer

ਪਵਿੱਤਰ ਬਾਈਬਲ

33 ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਉਸ ਜਾਜਕ ਦੀ ਹੋਵੇਗੀ ਜਿਹੜਾ ਸੁੱਖ-ਸਾਂਦ ਦੀ ਭੇਟ ਦਾ ਖੂਨ ਅਤੇ ਚਰਬੀ ਭੇਟ ਕਰਦਾ ਹੈ।

Sien die hoofstuk Kopieer




ਲੇਵੀਆਂ 7:33

Volg ons:

Advertensies


Advertensies