ਲੇਵੀਆਂ 7:34 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ34 ਕਿਉਂ ਜੋ ਇਸਰਾਏਲੀਆਂ ਦੀਆਂ ਸੁੱਖ-ਸਾਂਦ ਦੀਆਂ ਬਲੀਆਂ ਦੀਆਂ ਭੇਟਾਂ ਵਿੱਚੋਂ ਹਿਲਾਉਣ ਦੀ ਭੇਟ ਦੀ ਛਾਤੀ ਅਤੇ ਚੁੱਕਣ ਦੀ ਭੇਟ ਵਿੱਚੋਂ ਪੱਟ ਨੂੰ ਲੈ ਕੇ ਮੈਂ ਹਾਰੂਨ ਜਾਜਕ ਅਤੇ ਉਸ ਦੇ ਪੁੱਤਰਾਂ ਨੂੰ ਦਿੱਤਾ ਹੈ ਤਾਂ ਜੋ ਇਹ ਇਸਰਾਏਲੀਆਂ ਵੱਲੋਂ ਉਨ੍ਹਾਂ ਦਾ ਸਦਾ ਲਈ ਹੱਕ ਬਣਿਆ ਰਹੇ। Sien die hoofstukਪਵਿੱਤਰ ਬਾਈਬਲ O.V. Bible (BSI)34 ਕਿਉਂ ਜੋ ਹਿਲਾਉਣ ਦੀ ਛਾਤੀ ਅਤੇ ਚੁਕਾਈ ਦੀ ਰਾਣ ਮੈਂ ਇਸਰਾਏਲੀਆਂ ਕੋਲੋਂ ਉਨ੍ਹਾਂ ਦੀਆਂ ਸੁਖ ਸਾਂਦ ਦੀਆਂ ਭੇਟਾਂ ਦੀਆਂ ਬਲੀਆਂ ਵਿੱਚੋਂ ਲੈਕੇ ਹਾਰੂਨ ਜਾਜਕ ਅਤੇ ਉਸ ਦੇ ਪੁੱਤ੍ਰਾਂ ਨੂੰ ਇਸਰਾਏਲੀਆਂ ਵਿੱਚੋਂ ਇੱਕ ਸਦਾ ਦੀ ਬਿਧੀ ਕਰਕੇ ਦਿੱਤੀ ਹੈ।। Sien die hoofstukਪਵਿੱਤਰ ਬਾਈਬਲ34 ਮੈਂ (ਯਹੋਵਾਹ) ਇਸਰਾਏਲ ਦੇ ਲੋਕਾਂ ਤੋਂ ਹਿਲਾਉਣ ਦੀ ਭੇਟ ਦਾ ਸੀਨਾ ਲੈ ਰਿਹਾ ਹਾਂ ਅਤੇ ਸੁੱਖ-ਸਾਂਦ ਦੀ ਭੇਟ ਦੀ ਸੱਜੀ ਲੱਤ ਲੈ ਰਿਹਾ ਹਾਂ। ਅਤੇ ਮੈਂ ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦੇ ਰਿਹਾ ਹਾਂ। ਇਸਰਾਏਲ ਦੇ ਲੋਕਾਂ ਨੂੰ ਇਹ ਨੇਮ ਹਮੇਸ਼ਾ ਮੰਨਣਾ ਚਾਹੀਦਾ ਹੈ।” Sien die hoofstuk |