ਲੇਵੀਆਂ 7:35 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਜਿਸ ਦਿਨ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੇ ਸਨਮੁਖ ਜਾਜਕਾਈ ਲਈ ਨਿਯੁਕਤ ਕੀਤੇ ਗਏ, ਉਸੇ ਦਿਨ ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਉਨ੍ਹਾਂ ਦਾ ਇਹੋ ਮਸਹ ਕਰਨ ਦਾ ਹੱਕ ਠਹਿਰਾਇਆ ਗਿਆ। Sien die hoofstukਪਵਿੱਤਰ ਬਾਈਬਲ O.V. Bible (BSI)35 ਯਹੋਵਾਹ ਦੀਆਂ ਅੱਗ ਦੀਆਂ ਭੇਟਾਂ ਵਿੱਚੋਂ ਜਿਸ ਦਿਨ ਉਸ ਨੇ ਉਨ੍ਹਾਂ ਨੂੰ ਜਾਜਕ ਦੇ ਕੰਮ ਵਿੱਚ ਯਹੋਵਾਹ ਦੀ ਸੇਵਾ ਕਰਨ ਲਈ ਥਾਪਿਆ, ਇਹ ਹਾਰੂਨ ਦੇ ਮਸਹ ਕਰਨ ਅਤੇ ਉਸ ਦੇ ਪੁੱਤ੍ਰਾਂ ਦੇ ਮਸਹ ਕਰਨ ਦਾ ਅਧਿਕਾਰ ਹੈ Sien die hoofstukਪਵਿੱਤਰ ਬਾਈਬਲ35 ਇਹ ਯਹੋਵਾਹ ਨੂੰ ਅੱਗ ਦੁਆਰਾ ਦਿੱਤੀਆਂ ਗਈਆਂ ਭੇਟਾਂ ਦੇ ਉਹ ਅੰਗ ਹਨ ਜੋ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਦਿੱਤੇ ਗਏ। ਜਦੋਂ ਵੀ ਹਾਰੂਨ ਅਤੇ ਉਸ ਦੇ ਪੁੱਤਰ ਯਹੋਵਾਹ ਦੀ ਜਾਜਕਾਂ ਵਜੋਂ ਸੇਵਾ ਕਰਦੇ ਹਨ, ਉਹ ਬਲੀਆਂ ਦਾ ਹਿੱਸਾ ਪ੍ਰਾਪਤ ਕਰਦੇ ਹਨ। Sien die hoofstuk |