Aanlyn Bybel

- Advertensies -




ਲੇਵੀਆਂ 8:10 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

10 ਫੇਰ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਰੇ ਨੂੰ ਅਤੇ ਜੋ ਕੁਝ ਉਸ ਦੇ ਵਿੱਚ ਸੀ, ਤੇਲ ਪਾ ਕੇ ਪਵਿੱਤਰ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

10 ਅਤੇ ਮੂਸਾ ਨੇ ਮਸਹ ਕਰਨ ਦਾ ਤੇਲ ਲਿਆ ਅਤੇ ਡੇਹਰੇ ਨੂੰ ਅਤੇ ਜੋ ਕੁਝ ਉਸ ਵਿੱਚ ਸੀ ਤੇਲ ਪਾਕੇ ਪਵਿੱਤ੍ਰ ਕੀਤਾ

Sien die hoofstuk Kopieer

ਪਵਿੱਤਰ ਬਾਈਬਲ

10 ਫ਼ੇਰ ਮੂਸਾ ਨੇ ਮਸਹ ਕਰਨ ਵਲਾ ਤੇਲ ਲਿਆ ਅਤੇ ਇਸ ਨੂੰ ਪਵਿੱਤਰ ਤੰਬੂ ਅਤੇ ਇਸ ਵਿੱਚਲੀਆਂ ਸਾਰੀਆਂ ਚੀਜ਼ਾਂ ਉੱਤੇ ਛਿੜਕਿਆ। ਇਸ ਤਰ੍ਹਾਂ ਮੂਸਾ ਨੇ ਉਨ੍ਹਾਂ ਨੂੰ ਪਵਿੱਤਰ ਬਣਾ ਦਿੱਤਾ।

Sien die hoofstuk Kopieer




ਲੇਵੀਆਂ 8:10

Volg ons:

Advertensies


Advertensies