ਲੇਵੀਆਂ 8:2 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਤੂੰ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਅਤੇ ਉਨ੍ਹਾਂ ਦੇ ਬਸਤਰਾਂ, ਮਸਹ ਕਰਨ ਦੇ ਤੇਲ, ਪਾਪ ਬਲੀ ਦੀ ਭੇਟ ਦੇ ਬਲ਼ਦ, ਦੋ ਭੇਡੂਆਂ ਅਤੇ ਪਤੀਰੀ ਰੋਟੀ ਦੇ ਟੋਕਰੇ ਨੂੰ ਲੈ ਕੇ, Sien die hoofstukਪਵਿੱਤਰ ਬਾਈਬਲ O.V. Bible (BSI)2 ਹਾਰੂਨ ਅਤੇ ਉਸ ਦੇ ਸਣੇ ਉਸ ਦੇ ਪੁੱਤ੍ਰਾਂ ਨੂੰ ਅਤੇ ਲੀੜਿਆਂ ਨੂੰ, ਅਤੇ ਮਸਹ ਕਰਨ ਦੇ ਤੇਲ ਨੂੰ, ਅਤੇ ਪਾਪ ਦੀ ਭੇਟ ਦੇ ਲਈ ਇੱਕ ਬਲਦ ਨੂੰ ਅਤੇ ਦੋਹਾਂ ਛੱਤ੍ਰਿਆਂ ਨੂੰ ਅਤੇ ਪਤੀਰੀ ਰੋਟੀ ਦੇ ਟੋਕਰੇ ਨੂੰ ਲੈਕੇ Sien die hoofstukਪਵਿੱਤਰ ਬਾਈਬਲ2 “ਹਾਰੂਨ ਨੂੰ ਉਸ ਦੇ ਪੁੱਤਰਾਂ ਉਨ੍ਹਾਂ ਦੇ ਵਸਤਰਾਂ, ਮਸਹ ਵਾਲੇ ਤੇਲ, ਪਾਪ ਦੀ ਭੇਟ ਦੇ ਬਲਦ ਦੋ ਭੇਡੂਆਂ ਅਤੇ ਪਤੀਰੀ ਰੋਟੀ ਦੀ ਟੋਕਰੀ ਸਮੇਤ ਨਾਲ ਲੈ। Sien die hoofstuk |