ਲੇਵੀਆਂ 8:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਫੇਰ ਮੂਸਾ ਨੇ ਉਸ ਨੂੰ ਵੱਢਿਆ ਅਤੇ ਉਸ ਦੇ ਲਹੂ ਤੋਂ ਕੁਝ ਲੈ ਕੇ ਹਾਰੂਨ ਦੇ ਸੱਜੇ ਕੰਨ ਦੇ ਸਿਰੇ ਉੱਤੇ ਅਤੇ ਉਸ ਦੇ ਸੱਜੇ ਹੱਥ ਅਤੇ ਸੱਜੇ ਪੈਰ ਦੇ ਅੰਗੂਠਿਆਂ ਉੱਤੇ ਲਗਾਇਆ। Sien die hoofstukਪਵਿੱਤਰ ਬਾਈਬਲ O.V. Bible (BSI)23 ਅਤੇ ਉਸ ਨੇ ਉਸ ਨੂੰ ਕੱਟਿਆ ਅਤੇ ਮੂਸਾ ਨੇ ਉਸ ਦੇ ਲਹੂ ਤੋਂ ਕੁਝ ਲੈਕੇ ਹਾਰੂਨ ਦੇ ਸੱਜੇ ਕੰਨ ਦੀ ਪਾਪੜੀ ਉੱਤੇ ਅਤੇ ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਸੱਜੇ ਪੈਰ ਦੇ ਅੰਗੂਠੇ ਉੱਤੇ ਪਾਇਆ Sien die hoofstukਪਵਿੱਤਰ ਬਾਈਬਲ23 ਫ਼ੇਰ ਉਸ ਨੇ ਭੇਡੂ ਨੂੰ ਮਾਰਕੇ ਇਸਦਾ ਕੁਝ ਖੂਨ ਹਾਰੂਨ ਦੇ ਸੱਜੇ ਕੰਨ ਦੀ ਪਿਪਲੀ ਉੱਤੇ, ਉਸ ਦੇ ਸੱਜੇ ਹੱਥ ਦੇ ਅੰਗੂਠੇ ਉੱਤੇ ਅਤੇ ਉਸ ਦੇ ਸੱਜੇ ਪੈਰ ਦੇ ਅੰਗੂਠੇ ਉੱਤੇ ਲਾਇਆ। Sien die hoofstuk |