ਲੇਵੀਆਂ 8:24 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਤਦ ਉਹ ਹਾਰੂਨ ਦੇ ਪੁੱਤਰਾਂ ਨੂੰ ਕੋਲ ਲਿਆਇਆ ਅਤੇ ਮੂਸਾ ਨੇ ਲਹੂ ਵਿੱਚੋਂ ਉਨ੍ਹਾਂ ਦੇ ਸੱਜੇ ਕੰਨਾਂ ਦੇ ਸਿਰੇ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਅਤੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਗਾਇਆ ਅਤੇ ਮੂਸਾ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ। Sien die hoofstukਪਵਿੱਤਰ ਬਾਈਬਲ O.V. Bible (BSI)24 ਅਤੇ ਉਸ ਨੇ ਹਾਰੂਨ ਦੇ ਪੁੱਤ੍ਰਾਂ ਨੂੰ ਆਂਦਾ ਅਤੇ ਮੂਸਾ ਨੇ ਲਹੂ ਤੋਂ ਉਨ੍ਹਾਂ ਦੇ ਸੱਜੇ ਕੰਨਾਂ ਦੀ ਪਾਪੜੀ ਉੱਤੇ ਅਤੇ ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਅਤੇ ਮੂਸਾ ਨੇ ਲਹੂ ਨੂੰ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ Sien die hoofstukਪਵਿੱਤਰ ਬਾਈਬਲ24 ਫ਼ੇਰ ਉਹ ਹਾਰੂਨ ਦੇ ਪੁੱਤਰਾਂ ਨੂੰ ਲਿਆਇਆ ਅਤੇ ਕੁਝ ਖੂਨ ਉਨ੍ਹਾਂ ਦੇ ਸੱਜੇ ਕੰਨਾਂ ਦੀਆਂ ਪਿਪਲੀਆਂ ਉੱਤੇ, ਉਨ੍ਹਾਂ ਦੇ ਸੱਜੇ ਹੱਥਾਂ ਦੇ ਅੰਗੂਠਿਆਂ ਉੱਤੇ ਅਤੇ ਉਨ੍ਹਾਂ ਦੇ ਸੱਜੇ ਪੈਰਾਂ ਦੇ ਅੰਗੂਠਿਆਂ ਉੱਤੇ ਲਾਇਆ। ਫ਼ੇਰ ਉਸ ਨੇ ਜਗਵੇਦੀ ਦੇ ਉੱਤੇ ਅਤੇ ਆਸੇ-ਪਾਸੇ ਖੂਨ ਡੋਲ੍ਹਿਆ। Sien die hoofstuk |