Aanlyn Bybel

- Advertensies -




ਲੇਵੀਆਂ 8:28 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਤਦ ਮੂਸਾ ਨੇ ਉਨ੍ਹਾਂ ਵਸਤੂਆਂ ਨੂੰ ਉਨ੍ਹਾਂ ਦੇ ਹੱਥਾਂ ਤੋਂ ਲੈ ਕੇ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਉੱਤੇ ਸਾੜਿਆ। ਇਹ ਸੁਗੰਧਤਾ ਲਈ ਥਾਪਣ ਦੀਆਂ ਭੇਟਾਂ ਅਤੇ ਯਹੋਵਾਹ ਦੇ ਅੱਗੇ ਇੱਕ ਅੱਗ ਦੀ ਭੇਟ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਅਤੇ ਮੂਸਾ ਨੇ ਉਨ੍ਹਾਂ ਨੂੰ ਉਨ੍ਹਾਂ ਦੇ ਹੱਥਾਂ ਤੋਂ ਲੈਕੇ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਉੱਤੇ ਸਾੜਿਆ। ਓਹ ਸੁਗੰਧਤਾ ਕਰਕੇ ਥਾਪਣ ਦੀਆਂ ਭੇਟਾਂ ਸਨ, ਇਹ ਯਹੋਵਾਹਦੇ ਅੱਗੇ ਇੱਕ ਅੱਗ ਦੀ ਭੇਟ ਸੀ

Sien die hoofstuk Kopieer

ਪਵਿੱਤਰ ਬਾਈਬਲ

28 ਫ਼ੇਰ ਉਸ ਨੇ ਇਹ ਚੀਜ਼ਾਂ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਹੱਥਾਂ ਵਿੱਚੋਂ ਵਾਪਸ ਲੈ ਲਈਆਂ ਅਤੇ ਇਨ੍ਹਾਂ ਨੂੰ ਜਗਵੇਦੀ ਉੱਤੇ ਹੋਮ ਦੀ ਭੇਟ ਦੇ ਨਾਲ ਸਾੜਿਆ। ਇਹ ਹਾਰੂਨ ਅਤੇ ਉਸ ਦੇ ਪੁੱਤਰਾਂ ਨੂੰ ਜਾਜਕਾਂ ਵਜੋਂ ਮਸਹ ਕਰਨ ਲਈ ਚੜ੍ਹਾਵਾ ਸੀ। ਇਹ ਅੱਗ ਦੁਆਰਾ ਦਿੱਤਾ ਗਿਆ ਚੜ੍ਹਾਵਾ ਸੀ ਅਤੇ ਇਸਦੀ ਸੁਗੰਧ ਨੇ ਯਹੋਵਾਹ ਨੂੰ ਪ੍ਰਸੰਨ ਕਰ ਦਿੱਤਾ।

Sien die hoofstuk Kopieer




ਲੇਵੀਆਂ 8:28

Volg ons:

Advertensies


Advertensies