ਲੇਵੀਆਂ 8:29 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਤਦ ਮੂਸਾ ਨੇ ਛਾਤੀ ਨੂੰ ਲੈ ਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤਰੇ ਵਿੱਚੋਂ ਇਹ ਮੂਸਾ ਦਾ ਹਿੱਸਾ ਸੀ, ਜਿਵੇਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)29 ਅਤੇ ਮੂਸਾ ਨੇ ਛਾਤੀ ਨੂੰ ਲੈਕੇ ਉਸ ਨੂੰ ਹਿਲਾਉਣ ਦੀ ਭੇਟ ਕਰਕੇ ਯਹੋਵਾਹ ਦੇ ਅੱਗੇ ਹਿਲਾਇਆ ਕਿਉਂ ਜੋ ਥਾਪਣ ਦੇ ਛੱਤ੍ਰੇ ਦਾ ਉਹ ਮੂਸਾ ਦਾ ਭਾਗ ਸੀ ਜਿਹਾ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ Sien die hoofstukਪਵਿੱਤਰ ਬਾਈਬਲ29 ਮੂਸਾ ਨੇ ਸੀਨਾ ਲਿਆ ਅਤੇ ਇਸ ਨੂੰ ਯਹੋਵਾਹ ਦੇ ਅੱਗੇ ਹਿਲਾਉਣ ਦੀ ਭੇਟ ਵਜੋਂ ਹਿਲਾਇਆ। ਇਹ ਮੂਸਾ ਦਾ ਜਾਜਕਾਂ ਨੂੰ ਮਸਹ ਕਰਨ ਦੀ ਰਸਮ ਦਾ ਇੱਕ ਹਿੱਸਾ ਸੀ। ਇਹ ਉਸੇ ਤਰ੍ਹਾਂ ਸੀ ਜਿਵੇਂ ਮੂਸਾ ਨੂੰ ਯਹੋਵਾਹ ਨੇ ਹੁਕਮ ਕੀਤਾ ਸੀ। Sien die hoofstuk |