ਲੇਵੀਆਂ 8:30 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਫੇਰ ਮੂਸਾ ਨੇ ਮਸਹ ਕਰਨ ਦੇ ਤੇਲ ਤੋਂ ਅਤੇ ਉਸ ਲਹੂ ਤੋਂ ਜਿਹੜਾ ਜਗਵੇਦੀ ਉੱਤੇ ਸੀ, ਕੁਝ ਲੈ ਕੇ ਹਾਰੂਨ ਅਤੇ ਉਸ ਦੇ ਪੁੱਤਰਾਂ ਦੇ ਬਸਤਰਾਂ ਉੱਤੇ ਛਿੜਕਿਆ ਅਤੇ ਹਾਰੂਨ ਅਤੇ ਉਨ੍ਹਾਂ ਦੇ ਬਸਤਰਾਂ ਨੂੰ ਪਵਿੱਤਰ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)30 ਅਤੇ ਮੂਸਾ ਨੇ ਮਸਹ ਕਰਨ ਦੇ ਤੇਲ ਤੋਂ ਅਤੇ ਉਸ ਲਹੂ ਤੋਂ ਜਿਹੜਾ ਜਗਵੇਦੀ ਉੱਤੇ ਸੀ ਕੁਝ ਲੈਕੇ ਹਾਰੂਨ ਅਤੇ ਉਸ ਦੇ ਲੀੜੇ ਅਤੇ ਉਸ ਦੇ ਪੁੱਤ੍ਰਾਂ ਅਤੇ ਉਸ ਦੇ ਨਾਲ ਉਸ ਦੇ ਪੁੱਤ੍ਰਾਂ ਦੇ ਲੀੜਿਆਂ ਉੱਤੇ ਛਿਣਕਿਆ ਅਤੇ ਹਾਰੂਨ ਅਤੇ ਉਸ ਦੇ ਲੀੜੇ ਅਤੇ ਉਸ ਦੇ ਪੁੱਤ੍ਰਾਂ ਅਤੇ ਉਸ ਦੇ ਨਾਲ ਉਸ ਦੇ ਪੁਤ੍ਰਾਂ ਦੇ ਲੀੜਿਆਂ ਨੂੰ ਪਵਿੱਤ੍ਰ ਕੀਤਾ।। Sien die hoofstukਪਵਿੱਤਰ ਬਾਈਬਲ30 ਮੂਸਾ ਨੇ ਕੁਝ ਕੁ ਮਸਹ ਕਰਨ ਵਾਲਾ ਤੇਲ ਲਿਆ ਅਤੇ ਜਗਵੇਦੀ ਉੱਪਰਲਾ ਕੁਝ ਖੂਨ ਲਿਆ। ਮੂਸਾ ਨੇ ਇਸ ਵਿੱਚੋਂ ਕੁਝ ਹਾਰੂਨ ਅਤੇ ਹਾਰੂਨ ਦੇ ਵਸਤਰਾਂ ਉੱਤੇ ਛਿੜਕਿਆ। ਮੂਸਾ ਨੇ ਇਸ ਵਿੱਚੋਂ ਕੁਝ ਹਾਰੂਨ ਦੇ ਪੁੱਤਰਾਂ ਅਤੇ ਉਨ੍ਹਾਂ ਦੇ ਵਸਤਰਾਂ ਉੱਤੇ ਛਿੜਕਿਆ। ਜਿਹੜੇ ਹਾਰੂਨ ਦੇ ਨਾਲ ਸਨ। ਇਸ ਤਰ੍ਹਾਂ ਮੂਸਾ ਨੇ ਹਾਰੂਨ, ਉਸ ਦੇ ਵਸਤਰਾਂ, ਉਸ ਦੇ ਪੁੱਤਰਾਂ ਅਤੇ ਉਸ ਦੇ ਪੁੱਤਰਾਂ ਦੇ ਵਸਤਰਾਂ ਨੂੰ ਪਵਿੱਤਰ ਬਣਾ ਦਿੱਤਾ। Sien die hoofstuk |