ਲੇਵੀਆਂ 8:35 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ35 ਇਸ ਲਈ ਤੁਸੀਂ ਮੰਡਲੀ ਦੇ ਡੇਰੇ ਦੇ ਦਰਵਾਜ਼ੇ ਕੋਲ ਸੱਤ ਦਿਨ ਤੱਕ ਰਾਤ-ਦਿਨ ਠਹਿਰੇ ਰਹਿਣਾ ਅਤੇ ਯਹੋਵਾਹ ਦਾ ਹੁਕਮ ਮੰਨਣਾ ਤਾਂ ਜੋ ਤੁਸੀਂ ਨਾ ਮਰੋ, ਕਿਉਂ ਜੋ ਮੈਨੂੰ ਇਹੋ ਹੁਕਮ ਦਿੱਤਾ ਗਿਆ ਹੈ।” Sien die hoofstukਪਵਿੱਤਰ ਬਾਈਬਲ O.V. Bible (BSI)35 ਸੋ ਤੁਸਾਂ ਰਾਤ ਦਿਨ ਸੱਤ ਦਿਨ ਤੋੜੀ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਰਹਿੰਣਾ ਅਤੇ ਯਹੋਵਾਹ ਦੀ ਆਗਿਆ ਮੰਨਣੀ ਜੋ ਤੁਸੀਂ ਮਰੋ ਨਾ ਕਿਉਂ ਜੋ ਏਸੇ ਤਰਾਂ ਮੈਨੂੰ ਆਗਿਆ ਹੈ Sien die hoofstukਪਵਿੱਤਰ ਬਾਈਬਲ35 ਤੁਹਾਨੂੰ ਸੱਤਾਂ ਦਿਨਾਂ ਤੱਕ ਦਿਨ ਰਾਤ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਦੁਆਰ ਉੱਤੇ ਰਹਿਣਾ ਪਵੇਗਾ। ਜੇ ਤੁਸੀਂ ਯਹੋਵਾਹ ਦੇ ਹੁਕਮਾਂ ਦੀ ਪਾਲਣਾ ਨਹੀਂ ਕਰੋਂਗੇ ਤਾਂ ਤੁਸੀਂ ਮਰ ਜਾਉਂਗੇ। ਯਹੋਵਾਹ ਨੇ ਮੈਨੂੰ ਇਹ ਹੁਕਮ ਦਿੱਤੇ ਸਨ।” Sien die hoofstuk |