ਲੇਵੀਆਂ 8:36 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ36 ਤਦ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਨ੍ਹਾਂ ਸਾਰੀਆਂ ਗੱਲਾਂ ਦੇ ਅਨੁਸਾਰ ਕੀਤਾ, ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਦੀ ਰਾਹੀਂ ਹੁਕਮ ਦਿੱਤਾ ਸੀ। Sien die hoofstukਪਵਿੱਤਰ ਬਾਈਬਲ O.V. Bible (BSI)36 ਸੋ ਹਾਰੂਨ ਅਤੇ ਉਸ ਦੇ ਪੁੱਤ੍ਰਾਂ ਨੇ ਉਨ੍ਹਾਂ ਸਭਨਾਂ ਗੱਲਾਂ ਨੂੰ ਜੋ ਯਹੋਵਾਹ ਨੇ ਮੂਸਾ ਦੀ ਰਾਹੀਂ ਆਗਿਆ ਦਿੱਤੀ ਸੀ ਕੀਤਾ।। Sien die hoofstukਪਵਿੱਤਰ ਬਾਈਬਲ36 ਇਸ ਲਈ ਹਾਰੂਨ ਅਤੇ ਉਸ ਦੇ ਪੁੱਤਰਾਂ ਨੇ ਉਹ ਸਾਰੀਆਂ ਗੱਲਾਂ ਕੀਤੀਆਂ ਜਿਨ੍ਹਾਂ ਦਾ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ। Sien die hoofstuk |