ਲੇਵੀਆਂ 8:4 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤਦ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਸੀ, ਮੂਸਾ ਨੇ ਉਸੇ ਤਰ੍ਹਾਂ ਹੀ ਕੀਤਾ ਅਤੇ ਸਾਰੀ ਮੰਡਲੀ, ਮੰਡਲੀ ਡੇਰੇ ਦੇ ਦਰਵਾਜ਼ੇ ਦੇ ਕੋਲ ਇਕੱਠੀ ਹੋ ਗਈ। Sien die hoofstukਪਵਿੱਤਰ ਬਾਈਬਲ O.V. Bible (BSI)4 ਅਤੇ ਜਿੱਹੀ ਯਹੋਵਾਹ ਨੇ ਆਗਿਆ ਦਿੱਤੀ ਤਿਹਾ ਹੀ ਮੂਸਾ ਨੇ ਕੀਤਾ ਅਤੇ ਮੰਡਲੀ ਦੇ ਡੇਰੇ ਦੇ ਬੂਹੇ ਦੇ ਕੋਲ ਉਹ ਮੰਡਲੀ ਇਕੱਠੀ ਹੋ ਗਈ Sien die hoofstukਪਵਿੱਤਰ ਬਾਈਬਲ4 ਮੂਸਾ ਨੇ ਉਹੀ ਕੀਤਾ ਜਿਸਦਾ ਯਹੋਵਾਹ ਨੇ ਆਦੇਸ਼ ਦਿੱਤਾ ਸੀ। ਲੋਕ ਮੰਡਲੀ ਵਾਲੇ ਤੰਬੂ ਦੇ ਪ੍ਰਵੇਸ਼ ਕੋਲ ਇਕੱਠੇ ਹੋ ਗਏ। Sien die hoofstuk |