Aanlyn Bybel

- Advertensies -




ਲੇਵੀਆਂ 8:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਤਦ ਉਸ ਨੇ ਉਹ ਦੇ ਸਿਰ ਉੱਤੇ ਪਗੜੀ ਬੰਨ੍ਹ ਕੇ ਪਗੜੀ ਦੇ ਸਾਹਮਣੇ ਸੋਨੇ ਦੀ ਪੱਤਰੀ ਅਰਥਾਤ ਪਵਿੱਤਰ ਮੁਕਟ ਨੂੰ ਲਗਾਇਆ ਜਿਸ ਤਰ੍ਹਾਂ ਯਹੋਵਾਹ ਨੇ ਮੂਸਾ ਨੂੰ ਹੁਕਮ ਦਿੱਤਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਅਤੇ ਉਸ ਨੇ ਅਮਾਮੇ ਨੂੰ ਉਸ ਦੇ ਸਿਰ ਉੱਤੇ ਰੱਖਿਆ ਨਾਲੇ ਅਮਾਮੇ ਦੇ ਉੱਤੇ ਅਰਥਾਤ ਉਸ ਦੇ ਮੱਥੇ ਦੇ ਉੱਤੇ ਉਸ ਨੇ ਸੋਨੇ ਦੀ ਪੱਤ੍ਰੀ ਅਤੇ ਪਵਿੱਤ੍ਰ ਅਮਾਮਾ ਪਾਇਆ ਜਿਹੀ ਯਹੋਵਾਹ ਨੇ ਮੂਸਾ ਨੂੰ ਆਗਿਆ ਦਿੱਤੀ ਸੀ

Sien die hoofstuk Kopieer

ਪਵਿੱਤਰ ਬਾਈਬਲ

9 ਉਸ ਨੇ ਹਾਰੂਨ ਦੇ ਸਿਰ ਤੇ ਅਮਾਮਾ ਵੀ ਰੱਖਿਆ ਅਤੇ ਅਮਾਮੇ ਦੇ ਅਗਲੇ ਪਾਸੇ ਇੱਕ ਸੋਨੇ ਦੀ ਪੱਟੀ ਬੰਨ੍ਹੀ। ਇਹ ਪਵਿੱਤਰ ਤਾਜ ਹੈ। ਮੂਸਾ ਨੇ ਇਹ ਉਵੇਂ ਹੀ ਕੀਤਾ ਜਿਵੇਂ ਯਹੋਵਾਹ ਨੇ ਉਸ ਨੂੰ ਆਦੇਸ਼ ਦਿੱਤਾ ਸੀ।

Sien die hoofstuk Kopieer




ਲੇਵੀਆਂ 8:9

Volg ons:

Advertensies


Advertensies