Aanlyn Bybel

- Advertensies -




ਲੇਵੀਆਂ 9:12 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

12 ਤਦ ਉਸ ਨੇ ਹੋਮ ਬਲੀ ਦੀ ਭੇਟ ਨੂੰ ਵੱਢਿਆ ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲਿਆਏ ਅਤੇ ਉਸ ਨੇ ਲਹੂ ਨੂੰ ਜਗਵੇਦੀ ਦੇ ਚੁਫ਼ੇਰੇ ਛਿੜਕਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

12 ਅਤੇ ਉਸ ਨੇ ਹੋਮ ਦੀ ਭੇਟ ਨੂੰ ਕੱਟਿਆ ਅਤੇ ਹਾਰੂਨ ਦੇ ਪੁੱਤ੍ਰ ਉਸ ਦੇ ਕੋਲ ਲਹੂ ਲਿਆਏ ਜਿਸ ਨੂੰ ਉਸ ਨੇ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ

Sien die hoofstuk Kopieer

ਪਵਿੱਤਰ ਬਾਈਬਲ

12 ਇਸਤੋਂ ਮਗਰੋਂ, ਉਸ ਨੇ ਹੋਮ ਦੀ ਭੇਟ ਲਈ ਜਾਨਵਰਾਂ ਨੂੰ ਮਾਰਿਆ। ਹਾਰੂਨ ਦੇ ਪੁੱਤਰ ਹਾਰੂਨ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ।

Sien die hoofstuk Kopieer




ਲੇਵੀਆਂ 9:12

Volg ons:

Advertensies


Advertensies