ਲੇਵੀਆਂ 9:13 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਅਤੇ ਉਨ੍ਹਾਂ ਨੇ ਹੋਮ ਬਲੀ ਦੀ ਭੇਟ ਦੇ ਟੁੱਕੜੇ-ਟੁੱਕੜੇ ਕੀਤੇ ਅਤੇ ਸਿਰ ਸਮੇਤ ਲਿਆਏ, ਤਦ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ। Sien die hoofstukਪਵਿੱਤਰ ਬਾਈਬਲ O.V. Bible (BSI)13 ਅਤੇ ਉਹ ਉਸ ਦੇ ਅੱਗੇ ਹੋਮ ਦੀ ਭੇਟ ਉਸ ਦੇ ਟੋਟਿਆਂ ਅਤੇ ਉਸ ਦੇ ਸਿਰ ਸਣੇ ਲਿਆਏ ਅਤੇ ਉਸ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜਿਆ।। Sien die hoofstukਪਵਿੱਤਰ ਬਾਈਬਲ13 ਹਾਰੂਨ ਦੇ ਪੁੱਤਰਾਂ ਨੇ ਹੋਮ ਦੀ ਭੇਟ ਦੀ ਸਿਰੀ ਅਤੇ ਟੁਕੜੇ ਹਾਰੂਨ ਨੂੰ ਦੇ ਦਿੱਤੇ। ਫ਼ੇਰ ਹਾਰੂਨ ਨੇ ਉਨ੍ਹਾਂ ਨੂੰ ਜਗਵੇਦੀ ਉੱਤੇ ਸਾੜ ਦਿੱਤਾ। Sien die hoofstuk |