ਲੇਵੀਆਂ 9:15 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਤਦ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਉਸ ਪਾਪ ਬਲੀ ਦੀ ਭੇਟ ਦੇ ਬੱਕਰੇ ਨੂੰ ਜੋ ਲੋਕਾਂ ਦੇ ਲਈ ਸੀ, ਲੈ ਕੇ ਉਸ ਨੂੰ ਵੱਢਿਆ ਅਤੇ ਪਹਿਲਾਂ ਦੀ ਤਰ੍ਹਾਂ ਉਸ ਨੂੰ ਵੀ ਪਾਪ ਬਲੀ ਕਰਕੇ ਚੜ੍ਹਾਇਆ। Sien die hoofstukਪਵਿੱਤਰ ਬਾਈਬਲ O.V. Bible (BSI)15 ਤਾਂ ਉਹ ਲੋਕਾਂ ਦੀ ਭੇਟ ਲਿਆਇਆ ਅਤੇ ਜਿਹੜੀ ਲੋਕਾਂ ਦੇ ਲਈ ਪਾਪ ਦੀ ਭੇਟ ਸੀ ਉਸ ਬੱਕਰੇ ਨੂੰ ਲੈਕੇ ਉਸ ਨੂੰ ਕੱਟਿਆ ਅਤੇ ਪਹਿਲੋਂ ਵਾਂਙੁ ਉਸ ਨੂੰ ਪਾਪ ਦੇ ਲਈ ਚੜ੍ਹਾਇਆ Sien die hoofstukਪਵਿੱਤਰ ਬਾਈਬਲ15 ਫ਼ੇਰ ਹਾਰੂਨ ਨੇ ਲੋਕਾਂ ਨੂੰ ਚੜ੍ਹਾਵਾ ਲਿਆਂਦਾ। ਉਸ ਨੇ ਪਾਪ ਦੀ ਭੇਟ ਦਾ ਬੱਕਰਾ ਮਾਰਿਆ ਜਿਹੜਾ ਲੋਕਾਂ ਲਈ ਸੀ। ਉਸ ਨੇ ਪਹਿਲਾਂ ਵਾਂਗ ਪਾਪ ਲਈ ਬੱਕਰਾ ਭੇਟ ਕੀਤਾ। Sien die hoofstuk |