Aanlyn Bybel

- Advertensies -




ਲੇਵੀਆਂ 9:18 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਤਦ ਉਸ ਨੇ ਬਲ਼ਦ ਅਤੇ ਭੇਡੂ ਨੂੰ ਲਿਆ ਕੇ ਵੱਢਿਆ, ਜਿਹੜੇ ਲੋਕਾਂ ਦੀ ਸੁੱਖ-ਸਾਂਦ ਦੀਆਂ ਭੇਟਾਂ ਦੇ ਲਈ ਸਨ, ਅਤੇ ਹਾਰੂਨ ਦੇ ਪੁੱਤਰ ਉਸ ਦੇ ਕੋਲ ਲਹੂ ਲਿਆਏ, ਜਿਸ ਨੂੰ ਉਸ ਨੇ ਜਗਵੇਦੀ ਦੇ ਚੁਫ਼ੇਰੇ ਛਿੜਕਿਆ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਨਾਲੇ ਉਸ ਨੇ ਜਿਹੜੀ ਲੋਕਾਂ ਦੇ ਲਈ ਸੁਖ ਸਾਂਦ ਦੀਆਂ ਭੇਟਾਂ ਦੀ ਬਲੀ ਕਰਕੇ ਸੀ ਉਸ ਬਲਦ ਅਤੇ ਛੱਤ੍ਰੇ ਨੂੰ ਕੱਟਿਆ ਅਤੇ ਹਾਰੂਨ ਦੇ ਪੁੱਤ੍ਰ ਉਸ ਦੇ ਕੋਲ ਲਹੂ ਲਿਆਏ ਜਿਸ ਨੂੰ ਉਸ ਨੇ ਜਗਵੇਦੀ ਦੇ ਉੱਤੇ ਚੁਫੇਰੇ ਛਿਣਕਿਆ

Sien die hoofstuk Kopieer

ਪਵਿੱਤਰ ਬਾਈਬਲ

18 ਹਾਰੂਨ ਨੇ ਲੋਕਾਂ ਲਈ ਸੁੱਖ-ਸਾਂਦ ਦੀ ਭੇਟ ਵਜੋਂ ਇੱਕ ਬਲਦ ਅਤੇ ਇੱਕ ਭੇਡੂ ਵੀ ਮਾਰਿਆ। ਉਸ ਦੇ ਪੁੱਤਰ ਉਸ ਕੋਲ ਖੂਨ ਲਿਆਏ ਅਤੇ ਉਸ ਨੇ ਖੂਨ ਨੂੰ ਜਗਵੇਦੀ ਉੱਤੇ ਅਤੇ ਉਸ ਦੇ ਆਲੇ-ਦੁਆਲੇ ਡੋਲ੍ਹ ਦਿੱਤਾ।

Sien die hoofstuk Kopieer




ਲੇਵੀਆਂ 9:18

Volg ons:

Advertensies


Advertensies