ਲੇਵੀਆਂ 9:19 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਅਤੇ ਉਹ ਬਲ਼ਦ ਅਤੇ ਭੇਡੂ ਦੀ ਚਰਬੀ, ਮੋਟੀ ਪੂਛ ਅਤੇ ਉਹ ਚਰਬੀ ਜੋ ਆਂਦਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਪਰਲੀ ਝਿੱਲੀ ਉਸ ਦੇ ਕੋਲ ਲਿਆਏ Sien die hoofstukਪਵਿੱਤਰ ਬਾਈਬਲ O.V. Bible (BSI)19 ਅਤੇ ਬਲਦ ਅਤੇ ਛੱਤ੍ਰੇ ਦੀ ਚਰਬੀ ਅਤੇ ਪੂਛ ਅਤੇ ਜੋ ਆਂਦ੍ਰਾਂ ਨੂੰ ਢੱਕਦੀ ਹੈ ਅਤੇ ਗੁਰਦੇ ਅਤੇ ਕਲੇਜੇ ਦੇ ਉੱਤੇ ਜਿਹੜੀ ਝਿੱਲੀ ਸੀ Sien die hoofstukਪਵਿੱਤਰ ਬਾਈਬਲ19 ਹਾਰੂਨ ਦੇ ਪੁੱਤਰ, ਉਸ ਕੋਲ ਬਲਦ ਅਤੇ ਭੇਡੂ ਦੀ ਚਰਬੀ ਵੀ ਲਿਆਏ। ਉਹ ਮੋਟੀ ਪੂਛ, ਅੰਦਰਲੇ ਅੰਗਾਂ ਤੇ ਚੜ੍ਹੀ ਹੋਈ ਚਰਬੀ, ਗੁਰਦੇ ਅਤੇ ਕਲੇਜੀ ਦਾ ਚਰਬੀ ਵਾਲਾ ਹਿੱਸਾ ਲਿਆਏ। Sien die hoofstuk |