ਲੇਵੀਆਂ 9:20 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ20 ਅਤੇ ਉਨ੍ਹਾਂ ਨੇ ਚਰਬੀ ਨੂੰ ਛਾਤੀਆਂ ਦੇ ਉੱਤੇ ਰੱਖਿਆ ਅਤੇ ਉਸ ਨੇ ਚਰਬੀ ਨੂੰ ਜਗਵੇਦੀ ਦੇ ਉੱਤੇ ਸਾੜਿਆ। Sien die hoofstukਪਵਿੱਤਰ ਬਾਈਬਲ O.V. Bible (BSI)20 ਅਤੇ ਉਨ੍ਹਾਂ ਨੇ ਛਾਤੀਆਂ ਦੇ ਉੱਤੇ ਚਰਬੀ ਧਰੀ ਅਤੇ ਉਸ ਨੇ ਜਗਵੇਦੀ ਦੇ ਉੱਤੇ ਚਰਬੀ ਨੂੰ ਸਾੜਿਆ Sien die hoofstukਪਵਿੱਤਰ ਬਾਈਬਲ20 ਉਸ ਦੇ ਪੁੱਤਰਾਂ ਨੇ ਚਰਬੀ ਵਾਲੇ ਇਨ੍ਹਾਂ ਹਿੱਸਿਆਂ ਨੂੰ ਬਲਦ ਅਤੇ ਭੇਡੂ ਦੇ ਸੀਨਿਆਂ ਉੱਤੇ ਪਾ ਦਿੱਤਾ ਅਤੇ ਉਸ ਨੇ ਚਰਬੀ ਵਾਲੇ ਹਿਸਿਆਂ ਨੂੰ ਜਗਵੇਦੀ ਉੱਤੇ ਸਾੜਿਆ। Sien die hoofstuk |