ਲੇਵੀਆਂ 9:23 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਤਦ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਸਾਰੇ ਲੋਕਾਂ ਨੂੰ ਹੋਇਆ। Sien die hoofstukਪਵਿੱਤਰ ਬਾਈਬਲ O.V. Bible (BSI)23 ਅਤੇ ਮੂਸਾ ਅਤੇ ਹਾਰੂਨ ਮੰਡਲੀ ਦੇ ਡੇਰੇ ਵਿੱਚ ਗਏ ਅਤੇ ਨਿੱਕਲ ਕੇ ਲੋਕਾਂ ਨੂੰ ਅਸੀਸ ਦਿੱਤੀ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਸਾਰੇ ਲੋਕਾਂ ਨੂੰ ਹੋਇਆ Sien die hoofstukਪਵਿੱਤਰ ਬਾਈਬਲ23 ਮੂਸਾ ਅਤੇ ਹਾਰੂਨ ਮੰਡਲੀ ਵਾਲੇ ਤੰਬੂ ਵਿੱਚ ਗਏ। ਉਹ ਬਾਹਰ ਨਿਕਲੇ ਅਤੇ ਲੋਕਾਂ ਨੂੰ ਅਸੀਸ ਦਿੱਤੀ। ਫ਼ੇਰ ਯਹੋਵਾਹ ਦਾ ਪਰਤਾਪ ਸਾਰੇ ਲੋਕਾਂ ਸਾਹਮਣੇ ਪ੍ਰਗਟ ਹੋਇਆ। Sien die hoofstuk |