ਲੇਵੀਆਂ 9:6 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ6 ਤਦ ਮੂਸਾ ਨੇ ਆਖਿਆ, “ਇਹ ਉਹ ਕੰਮ ਹੈ ਜਿਸ ਨੂੰ ਕਰਨ ਦਾ ਹੁਕਮ ਯਹੋਵਾਹ ਨੇ ਦਿੱਤਾ ਹੈ ਕਿ ਤੁਸੀਂ ਇਹ ਕਰੋ ਅਤੇ ਯਹੋਵਾਹ ਦੇ ਪ੍ਰਤਾਪ ਦਾ ਦਰਸ਼ਣ ਤੁਹਾਨੂੰ ਹੋਵੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)6 ਅਤੇ ਮੂਸਾ ਆਖਿਆ, ਜੋ ਤੁਹਾਨੂੰ ਕਰਨ ਦੀ ਯਹੋਵਾਹ ਨੇ ਆਗਿਆ ਦਿੱਤੀ ਹੈ ਸੋ ਇਹ ਗੱਲ ਹੈ ਅਤੇ ਯਹੋਵਾਹ ਦੇ ਪਰਤਾਪ ਦਾ ਦਰਸ਼ਨ ਤੁਹਾਨੂੰ ਹੋਵੇਗਾ Sien die hoofstukਪਵਿੱਤਰ ਬਾਈਬਲ6 ਮੂਸਾ ਨੇ ਆਖਿਆ, “ਤੁਹਾਨੂੰ ਉਹ ਗੱਲਾਂ ਕਰਨੀਆਂ ਚਾਹੀਦੀਆਂ ਹਨ ਜਿਨ੍ਹਾਂ ਦਾ ਯਹੋਵਾਹ ਨੇ ਹੁਕਮ ਦਿੱਤਾ ਸੀ। ਤਾਂ ਯਹੋਵਾਹ ਦਾ ਪਰਤਾਪ ਤੁਹਾਨੂੰ ਦਿਖਾਈ ਦੇਵੇਗਾ।” Sien die hoofstuk |