ਲੇਵੀਆਂ 9:9 - ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਅਤੇ ਹਾਰੂਨ ਦੇ ਪੁੱਤਰ ਲਹੂ ਨੂੰ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦੇ ਸਿੰਗਾਂ ਉੱਤੇ ਲਗਾਇਆ ਅਤੇ ਬਾਕੀ ਲਹੂ ਜਗਵੇਦੀ ਦੇ ਹੇਠ ਡੋਲ੍ਹ ਦਿੱਤਾ। Sien die hoofstukਪਵਿੱਤਰ ਬਾਈਬਲ O.V. Bible (BSI)9 ਅਤੇ ਹਾਰੂਨ ਦੇ ਪੁੱਤ੍ਰ ਉਸ ਦਾ ਲਹੂ ਉਸ ਦੇ ਕੋਲ ਲੈ ਆਏ ਅਤੇ ਉਸ ਨੇ ਆਪਣੀ ਉਂਗਲ ਲਹੂ ਵਿੱਚ ਡੋਬ ਕੇ ਉਸ ਨੂੰ ਜਗਵੇਦੀ ਦਿਆਂ ਸਿੰਙਾਂ ਉੱਤੇ ਪਾਇਆ ਅਤੇ ਜਗਵੇਦੀ ਦੇ ਹੇਠ ਲਹੂ ਡੋਹਲ ਦਿੱਤਾ Sien die hoofstukਪਵਿੱਤਰ ਬਾਈਬਲ9 ਫ਼ੇਰ ਹਾਰੂਨ ਦੇ ਪੁੱਤਰਾਂ ਨੇ ਖੂਨ ਹਾਰੂਨ ਕੋਲ ਲਿਆਂਦਾ। ਹਾਰੂਨ ਨੇ ਖੂਨ ਵਿੱਚ ਆਪਣੀ ਉਂਗਲੀ ਡੁਬੋਈ ਅਤੇ ਇਸ ਨੂੰ ਜਗਵੇਦੀ ਦੇ ਕਿਨਾਰਿਆਂ ਉੱਤੇ ਲਾਇਆ। ਫ਼ੇਰ ਹਾਰੂਨ ਨੇ ਜਗਵੇਦੀ ਦੇ ਥੜੇ ਉੱਤੇ ਖੂਨ ਡੋਲ੍ਹ ਦਿੱਤਾ। Sien die hoofstuk |